Hindi English Saturday, 04 May 2024 🕑
BREAKING
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਸੰਸਾਰ

More News

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

Updated on Sunday, April 21, 2024 12:47 PM IST

ਇਸਲਾਮਾਬਾਦ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਵਿੱਖੇ ਰਾਵਲਪਿੰਡੀ ਦੇ ਇੱਕ ਹਸਪਤਾਲ ਵਿੱਚ ਇੱਕ 27 ਸਾਲਾ ਔਰਤ ਨੇ ਛੇ ਬੱਚਿਆਂ ਨੂੰ ਜਨਮ ਦਿੱਤਾ ਹੈ। ਔਰਤ ਜ਼ੀਨਤ ਵਹੀਦ ਨੇ 19 ਅਪ੍ਰੈਲ ਨੂੰ ਇੱਕ ਘੰਟੇ ਵਿੱਚ ਚਾਰ ਲੜਕਿਆਂ ਅਤੇ ਦੋ ਲੜਕੀਆਂ ਨੂੰ ਜਨਮ ਦਿੱਤਾ ਹੈ।
ਜ਼ੀਨਤ ਵਹੀਦ ਨੂੰ ਵੀਰਵਾਰ ਰਾਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇੱਕ ਵੱਡੇ ਆਪ੍ਰੇਸ਼ਨ ਤੋਂ ਬਾਅਦ, ਔਰਤ ਨੇ ਛੇ ਬੱਚਿਆਂ ਨੂੰ ਜਨਮ ਦਿੱਤਾ।ਹਸਪਤਾਲ ਦੇ ਡਾਕਟਰ ਜ਼ਫਰ ਨੇ ਕਿਹਾ ਕਿ ਮਾਂ ਅਤੇ ਉਸ ਦੇ ਸਾਰੇ ਬੱਚੇ ਸਿਹਤਮੰਦ ਹਨ। ਬੱਚਿਆਂ ਦੀ ਸਿਹਤ ਚੰਗੀ ਹੈ ਅਤੇ ਉਨ੍ਹਾਂ ਸਾਰਿਆਂ ਦਾ ਭਾਰ ਦੋ ਪੌਂਡ ਤੋਂ ਘੱਟ ਹੈ।
ਹਸਪਤਾਲ ਦੀ ਮੈਡੀਕਲ ਸੁਪਰਡੈਂਟ, ਡਾਕਟਰ ਫਰਜ਼ਾਨਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮਾਂ ਅਤੇ ਨਵ ਜਨਮੇ ਬੱਚਿਆਂ ਦੀ ਖਾਸ ਦੇਖਭਾਲ ਕੀਤੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
X