Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਰਾਸ਼ਟਰੀ

More News

ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

Updated on Monday, April 22, 2024 12:58 PM IST

ਮੁਜੱਫਰਪੁਰ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ 'ਚ ਹੋਏ ਧਮਾਕੇ 'ਚ ਇਕ ਆਰਪੀਐੱਫ ਜਵਾਨ ਦੀ ਮੌਤ ਹੋ ਗਈ। ਬੋਗੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਆਰਪੀਪੀਐਫ ਦੀ ਟੀਮ ਨੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਸੇ ਸਮੇਂ ਕਾਂਸਟੇਬਲ ਵਿਨੋਦ ਕੁਮਾਰ ਨੇ ਛੋਟੇ ਫਾਇਰ ਸਿਲੰਡਰ (ਅੱਗ ਬੁਝਾਉਣ ਵਾਲੇ ਯੰਤਰ) ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਿਲੰਡਰ ਫਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵਿਨੋਦ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਰੇਲਵੇ ਅਧਿਕਾਰੀਆਂ ਨੇ ਵਿਨੋਦ ਕੁਮਾਰ ਨੂੰ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਵਲਸਾਡ ਐਕਸਪ੍ਰੈਸ ਅੱਜ ਸੋਮਵਾਰ ਸਵੇਰੇ 6.30 ਵਜੇ ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਪਹੁੰਚੀ। ਕੁਝ ਸਮੇਂ ਬਾਅਦ ਟਰੇਨ ਦੀ ਐੱਸ-8 ਬੋਗੀ ਦੇ ਟਾਇਲਟ 'ਚ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਰੇਲਵੇ ਅਤੇ ਆਰਪੀਐਫ ਦੀਆਂ ਟੀਮਾਂ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਅੱਗ 'ਤੇ ਕਾਬੂ ਪਾਉਣ ਲਈ ਆਰਪੀਐਫ ਜਵਾਨ ਵਿਨੋਦ ਕੁਮਾਰ ਵੀ ਪਹੁੰਚੇ। ਉਸ ਨੇ ਫਾਇਰ ਸਿਲੰਡਰ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇੱਕ ਫਾਇਰ ਸਿਲੰਡਰ ਖਤਮ ਹੋ ਗਿਆ ਪਰ ਅੱਗ ਦੀਆਂ ਲਪਟਾਂ ਨਹੀਂ ਬੁਝੀਆਂ। ਇਸ ਦੌਰਾਨ ਉਸ ਨੇ ਇਕ ਹੋਰ ਫਾਇਰ ਸਿਲੰਡਰ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਜਿਵੇਂ ਹੀ ਸਿਲੰਡਰ ਦਾ ਲੌਕ ਖੋਲ੍ਹਿਆ ਤਾਂ ਸਿਲੰਡਰ ਫਟ ਗਿਆ। ਇਸ ਵਿੱਚ ਵਿਨੋਦ ਕੁਮਾਰ ਦੀ ਮੌਤ ਹੋ ਗਈ।

ਵੀਡੀਓ

ਹੋਰ
Have something to say? Post your comment
BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ

: BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਵੱਲੋਂ ED-CBI ਤੋਂ ਜਵਾਬ ਤਲਬ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਵੱਲੋਂ ED-CBI ਤੋਂ ਜਵਾਬ ਤਲਬ

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ

: ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ

ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ

: ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ

ਸਕੂਲ ਦੇ ਹੋਸਟਲ 'ਚ ਦੂਜੀ ਜਮਾਤ ਦੀ 8 ਸਾਲਾ ਬੱਚੀ ਨਾਲ ਬਲਾਤਕਾਰ, CM ਵੱਲੋਂ SIT ਗਠਿਤ ਕਰਨ ਦੇ ਹੁਕਮ

: ਸਕੂਲ ਦੇ ਹੋਸਟਲ 'ਚ ਦੂਜੀ ਜਮਾਤ ਦੀ 8 ਸਾਲਾ ਬੱਚੀ ਨਾਲ ਬਲਾਤਕਾਰ, CM ਵੱਲੋਂ SIT ਗਠਿਤ ਕਰਨ ਦੇ ਹੁਕਮ

ਦਿੱਲੀ-ਐਨਸੀਆਰ ਦੇ ਕਈ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ

: ਦਿੱਲੀ-ਐਨਸੀਆਰ ਦੇ ਕਈ ਸਕੂਲਾਂ ‘ਚ ਬੰਬ ਰੱਖੇ ਹੋਣ ਦੀ ਧਮਕੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 5 ਲੋਕਾਂ ਦੀ ਮੌਤ

: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 5 ਲੋਕਾਂ ਦੀ ਮੌਤ

ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ

: ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ

ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ

ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

: ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

X