Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਅੱਜ ਦਾ ਇਤਿਹਾਸ

Updated on Tuesday, April 23, 2024 06:36 AM IST

ਅੱਜ ਦੇ ਦਿਨ 2013 'ਚ ਵੈਸਟਇੰਡੀਜ਼ ਦੇ ਵਿਸਫੋਟਕ ਬੱਲੇਬਾਜ਼ ਕ੍ਰਿਸ ਗੇਲ ਨੇ ਸਿਰਫ 30 ਗੇਂਦਾਂ 'ਚ ਕ੍ਰਿਕਟ ਇਤਿਹਾਸ ਦਾ ਸਭ ਤੋਂ ਤੇਜ਼ ਸੈਂਕੜਾ ਲਗਾਇਆ ਸੀ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 23 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 23 ਅਪ੍ਰੈਲ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2013 'ਚ ਵੈਸਟਇੰਡੀਜ਼ ਦੇ ਵਿਸਫੋਟਕ ਬੱਲੇਬਾਜ਼ ਕ੍ਰਿਸ ਗੇਲ ਨੇ ਸਿਰਫ 30 ਗੇਂਦਾਂ 'ਚ ਕ੍ਰਿਕਟ ਇਤਿਹਾਸ ਦਾ ਸਭ ਤੋਂ ਤੇਜ਼ ਸੈਂਕੜਾ ਲਗਾਇਆ ਸੀ।
* 23 ਅਪ੍ਰੈਲ 2007 ਨੂੰ ਰੂਸ ਦੇ ਸਾਬਕਾ ਰਾਸ਼ਟਰਪਤੀ ਬੋਰਿਸ ਨਿਕੋਲਾਏਵਿਚ ਯੇਲਤਸਿਨ ਦੀ ਮੌਤ ਹੋ ਗਈ ਸੀ।
* ਅੱਜ ਦੇ ਦਿਨ 1996 ਵਿਚ ਚੇਚਨੀਆ ਦਾ ਵੱਖਵਾਦੀ ਨੇਤਾ ਦੁਦਾਏਵ ਹਵਾਈ ਹਮਲੇ ਵਿਚ ਮਾਰਿਆ ਗਿਆ ਸੀ।
* 23 ਅਪ੍ਰੈਲ 1990 ਨੂੰ ਨਾਮੀਬੀਆ ਸੰਯੁਕਤ ਰਾਸ਼ਟਰ ਦਾ 160ਵਾਂ ਮੈਂਬਰ ਬਣਿਆ ਸੀ।
* ਅੱਜ ਦੇ ਦਿਨ 1985 'ਚ ਕੋਲਡ ਡਰਿੰਕਸ ਕੰਪਨੀ ਕੋਕਾ-ਕੋਲਾ ਨੇ 99 ਸਾਲ ਬਜ਼ਾਰ 'ਚ ਰਹਿਣ ਤੋਂ ਬਾਅਦ ਇਕ ਨਵੇਂ ਫਾਰਮੂਲੇ ਨਾਲ ਨਵਾਂ ਕੋਕ ਬਾਜ਼ਾਰ 'ਚ ਲਿਆਂਦਾ ਸੀ।
* 23 ਅਪ੍ਰੈਲ 1984 ਨੂੰ ਵਿਗਿਆਨੀਆਂ ਨੇ ਏਡਜ਼ ਵਾਇਰਸ ਦੀ ਖੋਜ ਕੀਤੀ ਸੀ।
* ਅੱਜ ਦੇ ਦਿਨ 1981 ਵਿੱਚ ਸੋਵੀਅਤ ਸੰਘ ਨੇ ਭੂਮੀਗਤ ਪ੍ਰਮਾਣੂ ਪ੍ਰੀਖਣ ਕੀਤਾ ਸੀ।
* 1935 ਵਿਚ ਯੂਰਪੀ ਦੇਸ਼ ਪੋਲੈਂਡ ਨੇ 23 ਅਪ੍ਰੈਲ ਨੂੰ ਸੰਵਿਧਾਨ ਅਪਣਾਇਆ ਸੀ।
* ਅੱਜ ਦੇ ਦਿਨ 1908 ਵਿਚ ਜਰਮਨੀ, ਡੈਨਮਾਰਕ, ਬ੍ਰਿਟੇਨ, ਸਵੀਡਨ, ਹਾਲੈਂਡ ਅਤੇ ਫਰਾਂਸ ਵਿਚਾਲੇ ਉੱਤਰੀ ਅਟਲਾਂਟਿਕ ਸੰਗਠਨ ਸੰਧੀ 'ਤੇ ਦਸਤਖਤ ਕੀਤੇ ਗਏ ਸਨ।
* 1891 ਵਿਚ 23 ਅਪ੍ਰੈਲ ਨੂੰ ਰੂਸ ਦੀ ਰਾਜਧਾਨੀ ਮਾਸਕੋ ਤੋਂ ਯਹੂਦੀਆਂ ਨੂੰ ਬਾਹਰ ਕੱਢ ਦਿੱਤਾ ਗਿਆ ਸੀ।
* ਅੱਜ ਦੇ ਦਿਨ 1774 ਵਿਚ ਬ੍ਰਿਟਿਸ਼ ਕਮਾਂਡਰ ਕਰਨਲ ਚੈਪਮੈਨ ਨੇ ਰੋਹੀਲਾ ਫੌਜ ਨੂੰ ਹਰਾ ਕੇ ਰੋਹੀਲਾਖੰਡ 'ਤੇ ਕਬਜ਼ਾ ਕਰ ਲਿਆ ਸੀ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X