Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਪੰਜਾਬੀ ਫਿਲਮਾਂ ਦੀ ‘ਗੁਲਾਬੋ ਮਾਸੀ’ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ

Updated on Tuesday, April 23, 2024 06:53 AM IST

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪੰਜਾਬੀ ਫਿਲਮ ਇੰਡਸਟਰੀ ਦੀ ‘ਗੁਲਾਬੋ ਮਾਸੀ’ ਵਜੋਂ ਜਾਣੀ ਜਾਂਦੀ ਕਲਾਕਾਰ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ।
ਨਿਰਮਲ ਰਿਸ਼ੀ ਦਾ ਜਨਮ 28 ਅਗਸਤ 1946 ਨੂੰ ਬਠਿੰਡਾ ਦੇ ਪਿੰਡ ਖੀਵਾ ਕਲਾਂ ਵਿੱਚ ਹੋਇਆ। ਆਜ਼ਾਦੀ ਤੋਂ ਬਾਅਦ ਇਹ ਇਲਾਕਾ ਹੁਣ ਮਾਨਸਾ ਜ਼ਿਲ੍ਹੇ ਦਾ ਹਿੱਸਾ ਹੈ। ਉਸ ਦੇ ਪਿਤਾ ਬਲਦੇਵ ਕ੍ਰਿਸ਼ਨ ਰਿਸ਼ੀ ਪਿੰਡ ਦੇ ਸਰਪੰਚ ਸਨ। ਕਿਹਾ ਜਾਂਦਾ ਹੈ ਕਿ ਨਿਰਮਲ ਰਿਸ਼ੀ ਨੂੰ ਰੰਗਮੰਚ ਅਤੇ ਭੰਗੜੇ ਦਾ ਬਹੁਤ ਸ਼ੌਕ ਸੀ। ਉਸ ਨੇ ਸਕੂਲ ਤੋਂ ਹੀ ਥੀਏਟਰ ਕਰਨਾ ਸ਼ੁਰੂ ਕਰ ਦਿੱਤਾ ਸੀ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X