Hindi English Saturday, 04 May 2024 🕑
BREAKING
ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ

More News

ਅੱਤਵਾਦੀਆਂ ਵੱਲੋਂ ਰਾਜੌਰੀ 'ਚ ਟਾਰਗੇਟ ਕਿਲਿੰਗ,ਸਰਕਾਰੀ ਮੁਲਾਜ਼ਮ ਦੀ ਗੋਲ਼ੀਆਂ ਮਾਰ ਕੇ ਹੱਤਿਆ

Updated on Tuesday, April 23, 2024 09:06 AM IST

ਸ਼੍ਰੀਨਗਰ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਹੈ। ਅੱਤਵਾਦੀਆਂ ਨੇ ਇਕ ਸਥਾਨਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਮੁਹੰਮਦ ਰਜ਼ਾਕ ਵਾਸੀ ਕੁੰਡਾ ਟੋਪੇ ਸ਼ਾਹਦਰਾ ਸ਼ਰੀਫ ਵਜੋਂ ਹੋਈ ਹੈ।
40 ਸਾਲਾ ਰਜ਼ਾਕ ਸਮਾਜ ਭਲਾਈ ਵਿਭਾਗ ਵਿੱਚ ਸਰਕਾਰੀ ਨੌਕਰੀ ਕਰਦਾ ਸੀ। ਉਸਦਾ ਭਰਾ ਫੌਜ ਵਿੱਚ ਸਿਪਾਹੀ ਹੈ। ਅੱਤਵਾਦੀਆਂ ਨੇ ਮੁਹੰਮਦ ਰਜ਼ਾਕ ਦੇ ਘਰ 'ਤੇ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਰਜ਼ਾਕ ਨੂੰ ਗੋਲੀ ਲੱਗ ਗਈ। ਹਮਲੇ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ।
ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

: ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

X