Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਸੜਕ ਹਾਦਸੇ ‘ਚ ਸਾਬਕਾ ਕਾਂਗਰਸੀ ਵਿਧਾਇਕ ਜ਼ਖਮੀ, ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ

Updated on Tuesday, April 23, 2024 14:14 PM IST

ਰੋਪੜ: 23 ਅਪ੍ਰੈਲ,ਦੇਸ਼ ਕਲਿੱਕ ਬਿਓਰੋ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਅੱਜ ਇੱਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਗੰਨਮੈਨ ਅਤੇ ਜਲੰਧਰ ਦੇ ਇਕ ਅਫ਼ਸਰ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਖ਼ਬਰ ਅਨੁਸਾਰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਅੱਜ ਸਬ ਡਵੀਜ਼ਨ ਬਲਾਚੌਰ ਦੇ ਸਨਅਤੀ ਖੇਤਰ ਟੌਂਸਾ-ਬੰਨ੍ਹਾਂ ਨੇੜੇ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਏ।


ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ। ਜਦ ਉਨ੍ਹਾਂ ਦੀ ਕਾਰ ਪਿੰਡ ਟੌਂਸਾ ਨਜ਼ਦੀਕ ਪੁੱਜੀ ਤਾਂ ਅਚਾਨਕ ਸੜਕ ਵਿਚਕਾਰ ਇੱਕ ਅਵਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਂਦਿਆਂ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੀ ਇਕ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਕਾਰ ਨੂੰ ਦੂਜੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਜ਼ਖ਼ਮੀ ਸਾਬਕਾ ਵਿਧਾਇਕ ਅੰਗਦ ਸਿੰਘ ਨੂੰ ਇਲਾਜ ਲਈ ਮੈਕਸ ਹਸਪਤਾਲ ਮੁਹਾਲੀ ਦਾਖਲ ਕਰਵਾਇਆ ਗਿਆ ਹੈ ਜਦੋਂ ਕਿ ਇਸ ਹਾਦਸੇ 'ਚ ਜ਼ਖਮੀ ਦੋ ਗੰਨਮੈਨ ਤੇ ਜਲੰਧਰ ਦੇ ਇਕ ਅਫ਼ਸਰ ਨੂੰ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X