Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਭਾਜਪਾ ਨੂੰ ਝਟਕਾ,  ਦਲਿਤ ਆਗੂ ਸਾਂਪਲਾ ‘ਆਪ’ ’ਚ ਸ਼ਾਮਲ

Updated on Tuesday, April 23, 2024 15:00 PM IST

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ ;

ਭਾਜਪਾ ਨੂੰ ਜਲੰਧਰ ਵਿੱਚ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਭਾਜਪਾ ਐਸਸੀ ਮੋਰਚੇ ਦੇ ਆਗੂ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।  ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਆਉਣ ਉਤੇ ਸਵਾਗਤ ਕੀਤਾ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X