Hindi English Saturday, 04 May 2024 🕑
BREAKING
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਪੰਜਾਬ

More News

ਡਾ ਅਜੀਤਪਾਲ ਸਿੰਘ ਦੀ ਸੱਸ ਨਮਿਤ ਹੋਈ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Updated on Tuesday, April 23, 2024 15:27 PM IST

ਬਠਿੰਡਾ: 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਡਾ ਅਜੀਤਪਾਲ ਸਿੰਘ ਜੀ ਸੱਸ ਬੇਬੇ ਮੁਖਤਿਆਰ ਕੌਰ ਦਾ ਬੀਤੀ 7 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ,ਜਿਹਨਾਂ ਦਾ ਬਹੁਤ ਵੱਡਾ ਪਰਿਵਾਰ ਹੈ l ਉਹਨਾਂ ਦੇ ਨਮਿਤ ਅੰਤਿਮ ਅਰਦਾਸ ਪਿੰਡ ਸ਼ੇਰ ਸਿੰਘਵਾਲਾ(ਫਰੀਦਕੋਟ ਸਾਦਕ ਰੋਡ) ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਜੀਵਨ ਸਿੰਘ ਵਿਖੇ ਐਤਵਾਰ ਨੂੰ ਹੋਈ l ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਗੋਲੇਵਾਲਾ ਜਮਹੂਰੀ ਅਧਿਕਾਰ ਸਭਾ ਸਭਾ ਦੇ ਸੂਬਾ ਕਮੇਟੀ ਮੈਂਬਰ ਪ੍ਰਿੰਸੀਪਲ ਬੱਗਾ ਸਿੰਘ,ਲੋਕ ਸੰਗਰਾਮ ਮੋਰਚਾ ਦੀ ਆਗੂ ਭੈਣ ਮੁਖਤਿਆਰ ਕੌਰ ਅਤੇ ਦਲਿਤ ਮਜ਼ਦੂਰ ਮੰਚ ਦੇ ਸੁਬਾਈ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ l

ਬੇਬੇ ਆਪਣੇ ਪਿੱਛੇ ਦੋ ਪੁੱਤਰ-ਨੂੰਹਾਂ,ਛੇ ਧੀਆਂ- ਜੂਆਈਆਂ ਅਤੇ ਕਾਫੀ ਗਿਣਤੀ ਵਿੱਚ ਪੜੋਤੇ-ਪੜੋਤੀਆਂ,ਦੋਹਤਰੇ- ਦੋਹਤਰੀਆਂ ਦਾ ਵੱਡਾ ਪਰਿਵਾਰ ਛੱਡ ਕੇ ਗਏ ਹਨ। ਸਾਰੀ ਜ਼ਿੰਦਗੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਕੀਤੀ l ਸਖਤ ਮਿਹਨਤ ਕਰਕੇ ਆਪਣੇ ਧੀਆਂ ਪੁੱਤਾਂ ਨੂੰ ਪੜਾਇਆ ਅਤੇ ਚੰਗੇ ਸੰਸਕਾਰ ਦਿੱਤੇ l ਬੇਬੇ ਦੇ ਦੋ ਸਪੁੱਤਰ ਗੁਰਾ ਸਿੰਘ ਤੇ ਸੁਖਦੇਵ ਸਿੰਘ ਡਾਕਟਰੀ ਕਿੱਤੇ ਨਾਲ ਸੰਬੰਧਿਤ ਹਨ l ਜਵਾਈ ਡਾ ਅਜੀਤਪਾਲ ਸਿੰਘ ਸਿਹਤ ਲੇਖਕ,ਜਮਹੂਰੀ ਅਧਿਕਾਰ ਸਭਾ ਸਭਾ ਦੇ ਸੂਬਾਈ ਆਗੂ ਤੇ ਡਿਪਟੀ ਮੈਡੀਕਲ ਕਮਿਸ਼ਨਰ ਹਨ l ਬੇਬੇ ਦੀਆਂ ਦੋ ਧੀਆਂ ਭਗਤਾਂ ਭਾਈ ਕਾ ਵਿਖੇ ਵਿਆਹੀਆਂ ਹੋਈਆਂ ਹਨ l ਉਹਨਾਂ ਵਿੱਚੋਂ ਇੱਕ ਜਵਾਈ ਹਰਬੰਸ ਸਿੰਘ ਦਾ ਮਾਲਵਾ ਬੁੱਕ ਡਿਪੋ ਹੈ l ਇਹਨਾਂ ਹੀ ਮਹੀਨਿਆਂ ਵਿੱਚ ਮਾਤਾ ਦਾ ਇੱਕ ਟੁੱਟਿਆ ਚੂਲਾ ਬਠਿੰਡੇ ਦੇ ਇੱਕ ਹਸਪਤਾਲ ਵਿੱਚ ਬਦਲਾ ਵੀ ਦਿੱਤਾ ਗਿਆ ਸੀ l ਉਹ ਤਕਰੀਬਨ ਦੋ ਹਫਤੇ ਹਸਪਤਾਲ ਵਿੱਚ ਦਾਖਲ ਰਹੇ ਅਤੇ ਕਰੀਬ ਦੋ ਮਹੀਨੇ ਆਪਣੀ ਧੀ ਅਮਰਜੀਤ ਕੌਰ ਦੇ ਘਰ ਬਠਿੰਡੇ ਰਹੇ l ਧੀਆਂ-ਪੁੱਤਾਂ ਨੇ ਉਹਨਾਂ ਦੀ ਬਹੁਤ ਸੇਵਾ ਵੀ ਕੀਤੀ ਪਰ ਵੱਡੀ ਉਮਰ ਕਾਰਨ ਉਹ ਬਚਾਏ ਨਹੀਂ ਜਾ ਸਕੇ l ਬੇਬੇ ਦੀ ਯਾਦਦਾਸ਼ਤ ਬਹੁਤ ਕਮਾਲ ਦੀ ਸੀ l 1947 ਵਿੱਚ ਪਾਕਿਸਤਾਨ ਬਣਨ ਵੇਲੇ ਹੋਈ ਪੰਜਾਬ ਦੀ ਵੰਡ ਸਮੇਂ ਆਪਸੀ ਮਾਰਧਾੜ ਦੀਆਂ ਦੁਰਘਟਨਾਵਾਂ ਉਹਨਾਂ ਨੂੰ ਬਾਖੂਬੀ ਚੇਤੇ ਸਨ l ਉਹ ਅਖੀਰਲੇ ਸਮੇਂ ਤੱਕ ਆਪਣੇ ਵੱਲੋਂ ਪੰਜਾਬ ਦੇ ਇਤਿਹਾਸ ਦੀਆਂ ਅਹਿਮ ਘਟਨਾਵਾਂ,ਕਹਾਣੀਆਂ,ਸੱਭਿਆਚਾਰਕ ਵਿਰਸੇ ਦੀਆਂ ਗੱਲਾਂ ਸੁਣਾਉਂਦੇ ਰਹੇ ਅਤੇ ਪਰਿਵਾਰ ਨੂੰ ਦੁੱਖੀ ਲੋਕਾਂ ਦੀ ਸੇਵਾ ਕਰਨ ਦੀ ਨਸੀਹਤ ਦਿੰਦੇ ਰਹੇ l ਸਾਰਾ ਪਿੰਡ ਹੀ ਇਸ ਗੱਲੋਂ ਉਹਨਾਂ ਦਾ ਸਤਿਕਾਰ ਕਰਦਾ ਹੈ

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

: ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

X