Hindi English Saturday, 04 May 2024 🕑
BREAKING
ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼

ਪੰਜਾਬ

More News

ਲੋਕ ਸਭਾ ਚੋਣਾਂ ਲਈ ਤਾਇਨਾਤ ਚੋਣ ਅਮਲੇ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

Updated on Tuesday, April 23, 2024 19:12 PM IST

 
ਮਾਸਟਰ ਟਰੇਨਰਾਂ, ਸੁਪਰਵਾਇਜਰਾਂ ਅਤੇ ਸਹਾਇਕ ਸੁਪਰਵਾਇਜਰਾਂ ਨੂੰ ਈ.ਵੀ.ਐੱਮ ਦੀ ਕਮਿਸ਼ਨਿੰਗ ਬਾਰੇ ਦੱਸਿਆ
 
ਦਲਜੀਤ ਕੌਰ 
 
ਸੰਗਰੂਰ, 23 ਅਪ੍ਰੈਲ, 2024: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਹਲਕਾ 12- ਸੰਗਰੂਰ ਅਧੀਨ ਆਉਂਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲੇ ਨੂੰ ਸਿਖਲਾਈ ਦੇਣ ਦੀ ਪ੍ਰਕ੍ਰਿਆ ਜਾਰੀ ਹੈ। ਇਸ ਲੜੀ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ—ਕਮ—ਐੱਸ.ਡੀ.ਐੱਮ ਸੰਗਰੁਰ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ 108—ਸੰਗਰੂਰ ਦੇ ਮਾਸਟਰ ਟਰੇਨਰਾਂ, ਸੁਪਰਵਾਇਜਰਾਂ ਅਤੇ ਸਹਾਇਕ ਸੁਪਰਵਾਇਜਰਾਂ ਨੂੰ ਈ.ਵੀ.ਐੱਮ ਦੀ ਕਮਿਸ਼ਨਿੰਗ ਬਾਰੇ ਸਿਖਲਾਈ ਦਿੱਤੀ ਗਈ। ਮਾਸਟਰ ਟਰੇਨਰ ਪੰਕਜ ਡੋਗਰਾ ਨੇ ਚੋਣ ਅਮਲੇ ਨੂੰ ਵੋਟਾਂ ਵਾਲੇ ਦਿਨ ਦੀ ਤਿਆਰੀ ਵਜੋਂ ਬੈਲਟ ਯੁਨਿਟ, ਕੰਟਰੋਲ ਯੁਨਿਟ, ਵੀ.ਵੀ.ਪੈਟ ਮਸ਼ੀਨਾਂ ਨੂੰ ਚੈੱਕ ਕਰਨ, ਟੈਗ ਲਗਾਉਣ, ਸੀਲਿੰਗ ਕਰਨ, ਮੌਕ ਪੋਲ ਕਰਵਾਉਣ ਆਦਿ ਕੰਮਾਂ ਨੂੰ ਅਤਿ-ਗੰਭੀਰਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕਰਨ ਸਬੰਧੀ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਨੇ ਮਾਸਟਰ ਟਰੇਨਰਾਂ ਨੂੰ ਕਿਹਾ ਕਿ ਉਹ ਰਿਹਰਸਲਾਂ ਦੌਰਾਨ ਪ੍ਰੀਜਾਈਡਿੰਗ ਅਫ਼ਸਰਾਂ ਨੂੰ ਪੋਲਿੰਗ ਵਾਲੇ ਦਿਨ ਮਿੱਥੇ ਸਮੇਂ ਅੰਦਰ ਨਿਰਧਾਰਤ ਤਕਨੀਕ ਨਾਲ ਈ.ਵੀ.ਐੱਮ ਮਸ਼ੀਨਾਂ ਦਾ ਕੁਨੈਕਸ਼ਨ ਕਰਨ, ਸ਼ੁਰੂ ਕਰਨ, ਵੀ.ਵੀ.ਪੈਟ ਨੂੰ ਚਲਾ ਕੇ ਮੌਕ ਪੋਲ ਕਰਵਾਉਣ ਉਪਰੰਤ ਪੋਲਿੰਗ ਦਾ ਕੰਮ ਸ਼ੁਰੂ ਕਰਨ ਅਤੇ ਪੋਲਿੰਗ ਮੁਕੰਮਲ ਕਰਵਾਉਣ ਸਮੇਂ ਮਸ਼ੀਨਾਂ ਨੂੰ ਸਹੀ ਤੇ ਨਿਰਧਾਰਤ ਤਕਨੀਕ ਨਾਲ ਬੰਦ ਕਰਨ ਅਤੇ ਸੀਲ ਕਰਨ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਮਾਸਟਰ ਟਰੇਨਰ ਹਰਨੇਕ ਸਿੰਘ ਨੇ ਸੁਪਰਵਾਇਜਰਾਂ ਅਤੇ ਸਟਾਫ਼ ਨੂੰ ਈ.ਵੀ.ਐੱਮ ਮਸ਼ੀਨਾਂ ਦੀੇ ਕਮਿਸ਼ਨਿੰਗ ਦੇ ਹੋਰ ਨੁਕਤੇ ਦੱਸੇ। ਸਵੀਪ ਟੀਮ ਦੇ ਇੰਚਾਰਜ ਬਲਵੀਰ ਚੰਦ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ।ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ -1 ਸੁਰਿੰਦਰਪਾਲ ਸਿੰਘ ਪੰਨੂ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮਹਿੰਦਰਪਾਲਜੀਤ ਸਿੰਘ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

: ਡਾਇਟ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਾਰੁਜਗਾਰੀ ਚੈਕ ਕਰਨ ਦਾ ਡੀਟੀਐਫ ਵੱਲੋਂ ਸਖਤ ਇਤਿਰਾਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ

X