Hindi English Saturday, 04 May 2024 🕑
BREAKING
ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ

ਪੰਜਾਬ

More News

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਮੀਤ ਹੇਅਰ

Updated on Tuesday, April 23, 2024 19:13 PM IST

 
ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਲੋਕ ਨੁਮਾਇੰਦਿਆਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਲਿਜਾਣ ਦਾ ਅਹਿਦ ਲਿਆ
 
ਸਮੁੱਚੀ ਲੀਡਰਸ਼ਿਪ ਨੇ ਸੰਗਰੂਰ ਸੀਟ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਦ੍ਰਿੜ ਇਰਾਦਾ ਕੀਤਾ
 
ਦਲਜੀਤ ਕੌਰ 
 
 
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ, 2024: ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ ਅਤੇ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਲੋਕਾਂ ਵਿੱਚ ਜਾਇਆ ਜਾ ਰਿਹਾ ਹੈ। ਇਹ ਗੱਲ ਅੱਜ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਵਿਖੇ ਸੰਗਰੂਰ ਪਾਰਲੀਮੈਂਟ ਨਾਲ ਸਬੰਧਤ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਸੰਗਰੂਰ ਤੋਂ ਪਾਰਟੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ। 
 
ਮੀਟਿੰਗ ਵਿੱਚ ਮੀਤ ਹੇਅਰ ਤੇ ਸ੍ਰੀ ਅਰੋੜਾ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸਾਥੀ ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ ਤੇ ਲਾਭ ਸਿੰਘ ਉੱਗੋਕੇ ਅਤੇ ਪਨਸੀਡ ਦੇ ਚੇਅਰਮੈਨ ਤੇ ਲੋਕ ਸਭਾ ਹਲਕਾ ਇੰਚਾਰਜ ਮਹਿੰਦਰ ਸਿੰਘ ਸਿੱਧੂ ਹਾਜ਼ਰ ਸਨ ਜਿਨ੍ਹਾਂ ਮਿਲ ਕੇ ਸੰਗਰੂਰ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ।
 
ਮੀਤ ਹੇਅਰ ਨੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੀਟਿੰਗ ਦੌਰਾਨ ਚੋਣਾਂ ਬਾਰੇ ਚਰਚਾ ਹੋਈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਣ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ, ਫੈਸਲਿਆਂ ਅਤੇ ਕੰਮਾਂ ਨੂੰ ਹਰ ਘਰ ਵਿੱਚ ਲਿਜਾਂਵਾਗੇ।
 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ 2 ਸਾਲਾਂ ਵਿੱਚ ਪੰਜਾਬ ਵਿੱਚ ਚਾਰ ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਕਿਸੇ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ,  ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਭ ਕੁਝ ਸਿਰਫ਼ ਦੋ ਸਾਲਾਂ ਵਿੱਚ ਹੀ ਹਾਸਲ ਕਰ ਲਿਆ। ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੇ ਹਾਂ। ਅਸੀਂ 14 ਟੋਲ ਪਲਾਜ਼ੇ ਬੰਦ ਕਰਕੇ ਆਮ ਲੋਕਾਂ ਦਾ ਆਰਥਿਕ ਬੋਝ ਘਟਾਇਆ ਹੈ। ਅਸੀਂ ਯੋਗਤਾ ਦੇ ਆਧਾਰ ‘ਤੇ ਪੰਜਾਬ ਦੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।  ਸਾਡੀ ਸਰਕਾਰ ਨੇ 13000 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ। ਖੇਡ ਪੱਖੀ ਮਾਹੌਲ ਸਿਰਜਣ ਲਈ ਨਿਵੇਕਲੀ ਖੇਡ ਨੀਤੀ ਬਣਾਈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ। ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ 10 ਘੰਟੇ ਬਿਜਲੀ ਦਿੱਤੀ। 
 
ਅਮਨ ਅਰੋੜਾ ਨੇ ਬੋਲਦਿਆਂ ਕਿਹਾ ਕਿ ਅਸੀਂ ਦੋ ਸਾਲਾਂ ਚ ਪ੍ਰਭਾਵਸ਼ਾਲੀ ਕੰਮ ਕੀਤੇ ਹਨ। ਅਸੀਂ ਆਪਣੇ ਸਾਰੇ ਕੰਮਾਂ, ਪ੍ਰਾਪਤੀਆਂ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਜਾ ਰਹੇ ਹਾਂ। ਵਲੰਟੀਅਰ ਅਤੇ ਆਗੂ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ, ਮੀਟਿੰਗਾਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ।  ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਮੂੰਹ ਨਹੀਂ  ਲਾਉਣਗੇ।ਪੰਜਾਬ ਨੇ ਹਮੇਸ਼ਾ ਹੀ ਉਨ੍ਹਾਂ ਆਗੂਆਂ ਦਾ ਵਿਰੋਧ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

: ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

: ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

: ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

: ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ

ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

: ਕਾਂਗਰਸ ਵੱਲੋਂ ਪੰਜਾਬ ਦੇ ਸਾਬਕਾ ਵਿਧਾਇਕ ਦੀ ਮੁਅੱਤਲੀ ਰੱਦ

ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

: ਅੰਤਿਮ ਅਰਦਾਸ ਤੇ ਵਿਸ਼ੇਸ਼ - ਪ੍ਰੋ. ਮਨੋਹਰ ਲਾਲ -ਘਾਲਣਾ ਭਰੇ ਸਫਲ ਜੀਵਨ ਦੀ ਮਿਸਾਲ: ਪ੍ਰੋ ਚਮਨ ਲਾਲ

X