Hindi English Monday, 06 May 2024 🕑

ਪੰਜਾਬ

More News

ਅੱਜ ਦਾ ਇਤਿਹਾਸ

Updated on Wednesday, April 24, 2024 06:39 AM IST

ਭਾਰਤ ਰਤਨ ਨਾਲ ਸਨਮਾਨਿਤ ਮਸ਼ਹੂਰ ਕ੍ਰਿਕੇਟਰ ਸਚਿਨ ਰਮੇਸ਼ ਤੇਂਦੁਲਕਰ ਦਾ 24 ਅਪ੍ਰੈਲ 1973 ਨੂੰ ਮੁੰਬਈ ਵਿੱਚ ਜਨਮ ਹੋਇਆ ਸੀ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 24 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 24 ਅਪ੍ਰੈਲ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 1858 ਵਿੱਚ ਆਜ਼ਾਦੀ ਘੁਲਾਟੀਏ ਕੁੰਵਰ ਸਿੰਘ ਦੀ ਮੌਤ ਹੋ ਗਈ ਸੀ।
* 1877 ਵਿਚ, ਰੂਸ ਨੇ 24 ਅਪ੍ਰੈਲ ਨੂੰ ਓਟੋਮੈਨ ਸਾਮਰਾਜ ਵਿਰੁੱਧ ਜੰਗ ਦਾ ਐਲਾਨ ਕੀਤਾ ਸੀ।
* 1898 ਵਿਚ ਸਪੇਨ ਨੇ ਅਮਰੀਕਾ ਵਿਰੁੱਧ ਜੰਗ ਦਾ ਐਲਾਨ ਕੀਤਾ ਸੀ।
* 1915 ਵਿਚ ਜਰਮਨ ਫੌਜ ਨੇ ਬੈਲਜੀਅਮ ਦੇ ਫਲੇਮਿਸ਼ ਸੂਬੇ ਦੇ ਇਪਰ ਖੇਤਰ ਵਿਚ ਕਲੋਰੋਫਾਰਮ ਗੈਸ ਛੱਡੀ ਸੀ।
* 1920 ਵਿਚ ਪੋਲਿਸ਼ ਫ਼ੌਜ ਨੇ ਯੂਕਰੇਨ 'ਤੇ ਹਮਲਾ ਕੀਤਾ ਸੀ।
* ਅੱਜ ਦੇ ਦਿਨ 1954 ਵਿੱਚ ਆਸਟ੍ਰੇਲੀਆ ਅਤੇ ਸੋਵੀਅਤ ਸੰਘ ਨੇ ਕੂਟਨੀਤਕ ਸਬੰਧ ਖਤਮ ਕਰ ਦਿੱਤੇ ਸਨ।
* 1960 ਵਿਚ ਦੱਖਣੀ ਪਰਸ਼ੀਆ ਵਿਚ ਆਏ ਭਿਆਨਕ ਭੂਚਾਲ ਵਿਚ 500 ਲੋਕਾਂ ਦੀ ਮੌਤ ਹੋ ਗਈ ਸੀ।
* ਅੱਜ ਦੇ ਦਿਨ 1972 ਵਿੱਚ ਮਸ਼ਹੂਰ ਚਿੱਤਰਕਾਰ ਜੈਮਿਨੀ ਰਾਏ ਦੀ ਮੌਤ ਹੋ ਗਈ ਸੀ।
* ਭਾਰਤ ਰਤਨ ਨਾਲ ਸਨਮਾਨਿਤ ਮਸ਼ਹੂਰ ਕ੍ਰਿਕੇਟਰ ਸਚਿਨ ਰਮੇਸ਼ ਤੇਂਦੁਲਕਰ ਦਾ ਅੱਜ ਦੇ ਦਿਨ 1973 ਵਿੱਚ ਮੁੰਬਈ ਵਿੱਚ ਜਨਮ ਹੋਇਆ ਸੀ।
* ਅੱਜ ਦੇ ਦਿਨ 1974 ਵਿੱਚ ਪ੍ਰਸਿੱਧ ਕਵੀ ਰਾਮਧਾਰੀ ਸਿੰਘ ਦਿਨਕਰ ਦੀ ਮੌਤ ਹੋ ਗਈ ਸੀ।
* 1975 ਵਿਚ ਜੈਨ ਧਰਮ ਦੇ ਪੈਰੋਕਾਰਾਂ ਨੇ ਭਗਵਾਨ ਮਹਾਵੀਰ ਦੇ ਨਿਰਵਾਣ ਦੀ 2500ਵੀਂ ਜਯੰਤੀ ਮਨਾਈ ਸੀ।
* 1998 ਵਿੱਚ ਭਾਰਤੀ ਕ੍ਰਿਕਟ ਟੀਮ ਨੇ ਸ਼ਾਰਜਾਹ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਕੋਕਾ-ਕੋਲਾ ਕੱਪ ਜਿੱਤਿਆ ਸੀ।
* ਅਧਿਆਤਮਿਕ ਗੁਰੂ ਸਤਿਆ ਸਾਈਂ ਬਾਬਾ ਅੱਜ ਦੇ ਦਿਨ 2011 ਵਿੱਚ ਅਕਾਲ ਚਲਾਣਾ ਕਰ ਗਏ ਸਨ।
* 2013 ਵਿਚ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਇਕ ਇਮਾਰਤ ਡਿੱਗਣ ਨਾਲ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਸੀ।

ਵੀਡੀਓ

ਹੋਰ
Have something to say? Post your comment
ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ

: ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ

ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

: ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

: ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  06-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

X