Hindi English Monday, 06 May 2024 🕑
BREAKING
ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024 ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

ਪੰਜਾਬ

More News

ਪੰਜਾਬ ‘ਚ BJP ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Updated on Wednesday, April 24, 2024 09:01 AM IST

ਲੁਧਿਆਣਾ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ 'ਚ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦੇ ਪੋਤੇ ਭਾਜਪਾ ਆਗੂ ਅਮਿਤ ਗੋਸਾਈਂ ਨੂੰ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣਾ ਨਾਮ ਹਰਜੀਤ ਸਿੰਘ ਦੱਸਿਆ। ਉਸ ਨੇ ਆਪਣੇ ਆਪ ਨੂੰ ਸੀਆਈਡੀ ਵਿੱਚ ਤਾਇਨਾਤ ਮੁਲਾਜ਼ਮ ਦੱਸਿਆ। ਇਹ ਮਾਮਲਾ 28 ਮਾਰਚ ਦਾ ਦੱਸਿਆ ਜਾ ਰਿਹਾ ਹੈ। ਅਮਿਤ ਗੋਸਾਈ ਨੇ ਬੀਤੇ ਦਿਨ ਥਾਣਾ ਡਵੀਜ਼ਨ ਨੰਬਰ 2 ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ।
ਇਸ 'ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਮਿਤ ਗੋਸਾਈ ਨੇ ਦੱਸਿਆ ਕਿ ਇਹ ਘਟਨਾ 28 ਮਾਰਚ ਦੀ ਹੈ। ਉਹ ਆਪਣੇ ਘਰ ਹੀ ਮੌਜੂਦ ਸੀ।ਉਸ ਦੇ ਮੋਬਾਈਲ 'ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਇਹ ਪਾਕਿਸਤਾਨ ਦਾ ਨੰਬਰ ਸੀ।
ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 506 ਤਹਿਤ ਕਾਰਵਾਈ ਕੀਤੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ।

ਵੀਡੀਓ

ਹੋਰ
Have something to say? Post your comment
ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

: ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

: ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  06-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

X