Hindi English Monday, 06 May 2024 🕑
BREAKING
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024 ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

ਪੰਜਾਬ

More News

ਪੰਜਾਬ ਦੇ ADGP ਨੇ ਛੱਡੀ ਨੌਕਰੀ

Updated on Wednesday, April 24, 2024 13:21 PM IST

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਸਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਖੁਦ ਕੀਤੀ ਹੈ। ਉਨ੍ਹਾਂ ਕਿਹਾ ਕਿ ਵੀਆਰਐਸ ਲੈਣ ਨਾਲ ਉਹ ਪਿੰਜਰੇ ਤੋਂ ਬਾਹਰ ਮਹਿਸੂਸ ਕਰ ਰਹੇ ਹਨ।
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  06-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

: ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

: ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

X