Hindi English Monday, 06 May 2024 🕑
BREAKING
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ

More News

ਹੁਸ਼ਿਆਰਪੁਰ : ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ‘ਚੋਂ ਗਹਿਣੇ ਤੇ ਨਕਦੀ ਲੁੱਟੀ

Updated on Wednesday, April 24, 2024 14:09 PM IST

ਮੁਕੇਰੀਆਂ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਇਲਾਕੇ 'ਚ ਹਥਿਆਰ ਦੀ ਨੋਕ 'ਤੇ ਬਜ਼ਾਰ ‘ਚ ਸੁਨਿਆਰੇ ਦੀ ਦੁਕਾਨ ਜੌੜਾ ਆਰਨਾਮੈਂਟਸ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰੇ ਦੁਕਾਨ ਤੋਂ ਸੋਨੇ ਅਤੇ ਨਕਦੀ ਸਮੇਤ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ। ਬਾਜ਼ਾਰ ਦੇ ਵਿਚਕਾਰ ਹੋਈ ਇਸ ਲੁੱਟ ਕਾਰਨ ਪੂਰੇ ਮੁਕੇਰੀਆਂ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜੌੜਾ ਆਰਨਾਮੈਂਟਸ ਦੇ ਮਾਲਕ ਅਤਿਨ ਜੌੜਾ ਵਾਸੀ ਮੁਕੇਰੀਆਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ। ਉਦੋਂ ਤਿੰਨ ਵਿਅਕਤੀ ਆਏ ਅਤੇ ਪਿਸਤੌਲ ਅਤੇ ਹੋਰ ਹਥਿਆਰ ਦਿਖਾ ਕੇ ਪੈਸਿਆਂ ਦੀ ਮੰਗ ਕਰਨ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੇ ਦੁਕਾਨ 'ਤੇ ਰੱਖੇ ਬਕਸੇ ਦੀ ਤਲਾਸ਼ੀ ਲਈ ਅਤੇ ਉਸ ਵਿਚ ਰੱਖੀ ਨਕਦੀ ਅਤੇ ਕੁਝ ਗਹਿਣੇ ਲੈ ਕੇ ਭੱਜ ਗਏ।

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

: ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

: ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

: ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

X