Hindi English Monday, 06 May 2024 🕑
BREAKING
ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024 ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

ਪੰਜਾਬ

More News

ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ

Updated on Wednesday, April 24, 2024 14:49 PM IST

ਮੋਰਿੰਡਾ, 24 ਅਪ੍ਰੈਲ ( ਭਟੋਆ)
 
ਨਜ਼ਦੀਕੀ ਪਿੰਡ ਰੰਗੀਆਂ ਦੀ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਭਾਰਤੀ ਸੰਵਿਧਾਨ ਦੇ  ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ  ਦਿਹਾੜੇ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ।ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਭੇਂਟ ਕਰਕੇ
  ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਰਨੈਲ ਸਿੰਘ, ਰਘੂਬੀਰ ਸਿੰਘ ,ਸੀਤਲ ਸਿੰਘ ਅਤੇ ਕੌਰ ਪ੍ਰੀਤ ਕੁਰਾਲੀ ਨੇ  ਕਿਹਾ ਕਿ ਬਾਬਾ - ਸਾਹਿਬ ਨੇ ਬਚਪਨ ਅਵਸਥਾ ਵਿੱਚ ਹੀ ਸਮਾਜਿਕ ਤੇ  ਆਰਥਿਕ ਸਮੱਸਿਆਵਾਂ ਨੂੰ ਝੱਲਦਿਆਂ ਦ੍ਰਿੜ੍ਹ ਨਿਸ਼ਚੇ ਨਾਲ ਪੜ੍ਹਾਈ ਕਰਕੇ ਇੱਕ ਉੱਚਾਸ਼ ਮੁਕਾਮ ਹਾਸਿਲ ਕੀਤਾ   ਹੈ। ਇਹਨਾਂ ਬੁਲਾਰਿਆਂ ਨੇ ਕਿਹਾ ਕਿ ਜੇਕਰ ਇਰਾਦਾ  ਮਜ਼ਬੂਤ ਹੋਵੇ ਤੇ ਦਿਮਾਗ ਵਿੱਚ ਸਿੱਖਿਆ ’ ਪ੍ਰਾਪਤ ਕਰਨ ਦਾ ਜਨੂੰਨ ਹੋਵੇ ਤਾਂ ਕੋਈ ਵੀ  ਕੰਮ  ਅਸੰਭਵ ਨਹੀਂ ਹੈ ।  ਬੁਲਾਰਿਆਂ ਨੇ  ਉਨ੍ਹਾਂ ਵੱਲੋਂ , ਦਿੱਤੇ ਗਏ ਸੁਤੰਤਰਤਾ ਤੇ ਭਾਈਚਾਰੇ  ਦੇ ਸਿਧਾਂਤ 'ਤੇ ਚੱਲਦਿਆਂ ਜਾਤ-ਪਾਤ ਦੇ ਵਖਰੇਵੇਂ 'ਚੋਂ ਨਿਕਲ ਕੇ ਮਾਨਵ ਪ੍ਰੇਮੀ , ਬਣਨ ਦੀ ਲੋੜ ਤੇ ਜੋਰ ਦਿੱਤਾ । ਬੁਲਾਰਿਆਂ ਨੇ ਕਿਹਾ ਕਿ ਉਨਾਂ ਨੇ ਸਮਾਨਤਾ ਅਤੇ ਮਾਨਵਤਾ ਤੇ ਆਧਾਰਤਸ ਭਾਰਤੀ ਸੰਵਿਧਾਨ ਨੂੰ ਦੋ ਸਾਲ 11 ਮਹੀਨਿਆਂ 17 ਦਿਨਾਂ ਵਿੱਚ ਮੁਕੰਮਲ ਕਰਕੇ ਭਾਰਤ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ ਜਿਸ ਤੇ ਹਰ ਭਾਰਤ ਵਾਸੀ ਨੂੰ ਮਾਣ ਹੈ। 
ਬੁਲਾਰਿਆਂ ਨੇ ਦੱਸਿਆ ਕਿ ਡਾ. ਅੰਬੇਡਕਰ ਨੇ ਲਤਾੜੇ ਲੋਕਾਂ ਨੂੰ ਉੱਪਰ ਚੁੱਕਣ ਲਈ  'ਪੜ੍ਹੋ, ਜੁੜੋ ਤੇ  ਸੰਘਰਸ਼ ਕਰੋ'  ਦਾ ਨਾਅਰਾ ਦਿੱਤਾ ਹੈ। ਜਿਸ ਤੇ ਅਮਲ ਕਰਕੇ ਸਮਾਜ ਦੇ ਦਬਰੇ ਕੁਚਲੇ ਵਰਗ ਨੂੰ ਸਮਾਜਿਕ ਬਰਾਬਰਤਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਤੇ ਰਵਿਦਾਸ ਕਮੇਟੀ ਰੰਗੀਆਂ ਦੇ ਸਵਰਨ ਸਿੰਘ ,ਇੰਦਰਜੀਤ ਸਿੰਘ, ਰਾਜਵੀਰ ਸਿੰਘ ਰਾਜਾ, ਤਰਸੇਮ ਸਿੰਘ ,ਅਰਸ਼ਦੀਪ ਸਿੰਘ, ਕਰਮਜੀਤ ਸਿੰਘ, ਜਤਿੰਦਰ ਸਿੰਘ, ਅਤੇ ਜਗਮੋਹਨ ਸਿੰਘ ਸਮੇਤ ਜਸਪਾਲ ਸਿੰਘ ਰੰਗੀਆਂ, ਜੋਗਿੰਦਰ ਸਿੰਘ ,ਅਮਰਜੀਤ ਸਿੰਘ, ਨਛੱਤਰ ਸਿੰਘ ,ਗੁਰਨਾਮ ਸਿੰਘ, ਲਛਮਣ ਸਿੰਘ, ਕਾਕਾ ਸਿੰਘ,  ਅਜੈਬ ਸਿੰਘ ,ਸ਼ੇਰ ਸਿੰਘ , ਦਰਸ਼ਨ ਸਿੰਘ, ਪਰਮਜੀਤ ਸਿੰਘ, ਨਿਰਮਲ ਸਿੰਘ ਆਦਿ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

: ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

: ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  06-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

X