Hindi English Monday, 06 May 2024 🕑

ਪੰਜਾਬ

More News

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਗੁਰੂ ਹਰਕ੍ਰਿਸ਼ਨ ਆਈ. ਟੀ. ਆਈ. ਅਤੇ ਸੀਨੀਅਰ ਸੈਕੰਡਰੀ ਸਕੂਲ 'ਚ ਵੋਟਰ ਜਾਗਰੂਕਤਾ ਅਭਿਆਨ ਅਤੇ ਵੋਟਰ ਪ੍ਰਣ

Updated on Wednesday, April 24, 2024 16:24 PM IST

ਫਾਜ਼ਿਲਕਾ 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

 ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਜੀ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ  ਦੇ ਸਹਿਯੋਗ ਨਾਲ ਗੁਰੂ ਹਰਕ੍ਰਿਸ਼ਨ ਆਈ. ਟੀ. ਆਈ. ਫਾਜ਼ਿਲਕਾ ਵਿੱਚ ਪ੍ਰਿੰਸੀਪਲ ਸ਼੍ਰੀ ਰਾਕੇਸ਼ ਭੁਸਰੀ ਜੀ ਦੇ ਸਹਿਯੋਗ ਨਾਲ ਬਹੁਗਿਣਤੀ ਨੌਜਵਾਨ ਵੋਟਰਾਂ ਦੇ ਇੱਕਠ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਨਾਲ ਸਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੋਟਰ ਪ੍ਰਣ ਕਰਵਾਇਆ ਗਿਆ| ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿੱਚ  ਪ੍ਰਿੰਸੀਪਲ ਸ਼੍ਰੀ ਰਾਜੀਵ ਸ਼ਰਮਾ ਜੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਅਪਣੀ ਵੋਟ ਦੇ ਨਾਲ ਮਾਪਿਆਂ ਦੀ ਵੋਟ ਪੁਆਉਣ ਦਾ ਵੀ ਪ੍ਰਣ ਕਰਵਾਇਆ |  ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਦੱਸਿਆ ਗਿਆ | ਵੋਟ ਬਨਵਾਉਣ ਵਾਲੇ ਰਹਿੰਦੇ ਵਿਦਿਆਰਥੀਆਂ ਨੂੰ 4 ਮਈ ਤੱਕ ਵੋਟ ਬਨਵਾਉਣ ਬਾਰੇ ਜਾਣਕਾਰੀ ਦਿੱਤੀ ਗਈ

ਵੀਡੀਓ

ਹੋਰ
Have something to say? Post your comment
ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ

: ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ

ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

: ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

: ਫਤਹਿਗੜ੍ਹ ਸਾਹਿਬ : ਖੇਤਾਂ ‘ਚ ਲਾਈ ਅੱਗ ਥਾਣੇ ‘ਚ ਵੜੀ, ਕਈ ਗੱਡੀਆਂ ਸੜ ਕੇ ਸੁਆਹ

ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  06-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 06-05-2024

ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

X