Hindi English Monday, 06 May 2024 🕑
BREAKING
ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ ਅੱਜ ਦਾ ਇਤਿਹਾਸ

ਪੰਜਾਬ

More News

ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ

Updated on Wednesday, April 24, 2024 17:37 PM IST

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਜਾ ਰਹੇ ਹਨ।ਇਹ ਦਾਅਵਾ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਅੱਜ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਚੋਣ ਲੜਨਗੇ।ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਇਹ ਚੋਣ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ।ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਨੇ ਕਿਹਾ ਕਿ ਉਹ ਜੇਲ੍ਹ ‘ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਤੇ ਉਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 'ਤੇ ਐੱਨਐੱਸਏ ਲੱਗਿਆ ਹੋਇਆ ਹੈ ਅਤੇ ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

 

ਵੀਡੀਓ

ਹੋਰ
Have something to say? Post your comment
ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

: ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

: ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

: ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

ਪੰਜਾਬ ‘ਚ ਫੈਕਟਰੀ ਮਾਲਕ ਦੇ ਘਰ ਨਾਬਾਲਗ ਨਾਲ ਗੈਂਗਰੇਪ

: ਪੰਜਾਬ ‘ਚ ਫੈਕਟਰੀ ਮਾਲਕ ਦੇ ਘਰ ਨਾਬਾਲਗ ਨਾਲ ਗੈਂਗਰੇਪ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

: ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

: ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ

ਕਮੇਟੀ ਨੇ ਪਾਰਕ ਤੋਂ ਨਾਜਾਇਜ਼ ਕਬਜ਼ਾ ਹਟਾਉਣ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਦਿੱਤਾ ਮੰਗ ਪੱਤਰ

: ਕਮੇਟੀ ਨੇ ਪਾਰਕ ਤੋਂ ਨਾਜਾਇਜ਼ ਕਬਜ਼ਾ ਹਟਾਉਣ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੂੰ ਦਿੱਤਾ ਮੰਗ ਪੱਤਰ

CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

: CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

X