Hindi English Monday, 06 May 2024 🕑
BREAKING
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ

More News

ਸਲੇਮਪੁਰ ਵਿੱਚ ਇੱਕ ਨੌਜਵਾਨ ਤੇ ਹੋਇਆ ਕਤਲਾਨਾ ਹਮਲਾ , ਜਖਮੀ ਪੀਜੀਆਈ ਦਾਖਲ

Updated on Wednesday, April 24, 2024 17:48 PM IST

 
ਪੁਲਿਸ ਵੱਲੋਂ ਦੋਸ਼ੀ ਨੂੰ 24 ਘੰਟਿਆਂ ਅੰਦਰ ਕੀਤਾ ਗ੍ਰਿਫਤਾਰ 
 
ਮੋਰਿੰਡਾ 24 ਅਪ੍ਰੈਲ(  ਭਟੋਆ )
 
 
ਮੋਰਿੰਡਾ ਸਦਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਸਲੇਮਪੁਰ ਵਿਖੇ ਇੱਕ ਵਿਅਕਤੀ ਨੇ ਇੱਕ ਨੌਜਵਾਨ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਕਿਰਚ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਜਿਹੜਾ ਕਿ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਦਾਖਲ ਹੈ ਜਦ ਕਿ ਮੋਰਿੰਡਾ ਪੁਲਿਸ ਨੇ ਦੋਸ਼ੀ ਨੂੰ 24 ਘੰਟਿਆਂ ਦੇ ਅੰਦਰ ਅੰਦਰ ਹੀ ਗ੍ਰਿਫਤਾਰ ਕਰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਰਿੰਦਰ ਸਿੰਘ ਐਸ ਐਚ ਓ ਮੋਰਿੰਡਾ ਸਦਰ ਨੇ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਸਲੇਮਪੁਰ, ਥਾਣਾ ਸਦਰ ਮੋਰਿੰਡਾ, ਜਿਲਾ ਰੂਪਨਗਰ ਨੇ ਪੁਲਿਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੇ ਲੜਕੇ ਕਰਨਦੀਪ ਸਿੰਘ ਦੀ ਪਿੰਡ ਸਲੇਮਪੁਰ ਦੇ ਹੀ ਰਹਿਣ ਵਾਲੇ ਸੁਖਜਿੰਦਰ ਸਿੰਘ ਉਰਫ ਸੋਨੂ ਉਰਫ ਕਨੌੜੀਆ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਸਲੇਮਪੁਰ  ਨਾਲ ਦੋਸਤੀ ਸੀ ਪ੍ਰੰਤੂ ਕੁਝ ਸਮਾਂ ਪਹਿਲਾਂ ਦੋਨਾਂ ਵਿੱਚ ਅਣਬਣ ਹੋਣ ਕਾਰਨ ਕਰਨਦੀਪ ਸਿੰਘ ਨੇ ਪ੍ਰਭਸਿਮਰਨ ਸਿੰਘ  ਪੁੱਤਰ ਸੰਤ ਸਿੰਘ ਵਾਸੀ ਪਿੰਡ ਸਲੇਮਪੁਰ ਨਾਲ ਦੋਸਤੀ ਕਰ ਲਈ ਸੀ। ਜਿਸ ਕਾਰਨ ਸੁਖਜਿੰਦਰ ਸਿੰਘ ਉਰਫ ਸੋਨੂ ਉਰਫ ਕਨੌੜਆ , ਕਰਨਦੀਪ  ਸਿੰਘ ਨਾਲ ਰੰਜਿਸ਼ ਰੱਖਦਾ ਸੀ । ਇਕਬਾਲ ਸਿੰਘ ਨੇ ਦੱਸਿਆ ਕਿ  22 ਅਪ੍ਰੈਲ ਨੂੰ ਸ਼ਾਮ 8 ਵਜੇ  ਕਰਨਦੀਪ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਹੋ ਕੇ ਘਰ ਵਾਪਸ ਆ ਰਿਹਾ ਸੀ ਅਤੇ ਉਹ ਗੁਰਦੁਆਰਾ ਸਾਹਿਬ ਦੇ ਨਾਲ ਬਣੀ ਪਾਰਕ ਵਿੱਚ ਬੈਠਾ ਸੀ ਜਿੱਥੇ ਕਿ ਸੁਖਜਿੰਦਰ ਸਿੰਘ ਉਰਫ ਸੋਨੂ ਵੀ ਮੌਜੂਦ ਸੀ, ਜਿਸ ਨੇ ਉਸਦੇ ਲੜਕੇ ਕਰਨਦੀਪ ਸਿੰਘ ਉੱਤੇ ਕਿਰਚ ਨਾਲ ਵਾਰ ਕਰ ਦਿੱਤਾ। ਜਿਹੜੀ ਕਿ ਕਰਨਦੀਪ ਸਿੰਘ ਦੀ ਖੱਬੀ ਵੱਖੀ ਵਿੱਚ ਵੱਜੀ ਅਤੇ ਵਿਚਕਾਰ ਹੀ ਰਹਿ ਗਈ ਜਿਸ ਨਾਲ ਕਰਨਦੀਪ ਸਿੰਘ ਲਹੂ ਲੁਹਾਣ ਹੋ ਗਿਆ ਅਤੇ ਇਸੇ ਦੌਰਾਨ ਰੌਲਾ ਪੈਣ ਉਪਰੰਤ ਸੁਖਜਿੰਦਰ ਸਿੰਘ ਉਰਫ ਸੋਨੂ ਉਰ ਕਨੌੜੀਆ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਇਕਬਾਲ ਸਿੰਘ ਨੇ ਦੱਸਿਆ ਕਿ ਕਰਨਦੀਪ ਸਿੰਘ ਨੂੰ ਜਖਮੀ ਹਾਲਤ ਵਿੱਚ ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਮੁਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਜਿੱਥੇ ਡਾਕਟਰਾਂ ਵੱਲੋਂ ਉਸਦਾ   ਆਪਰੇਸ਼ਨ ਕਰਕੇ ਕਿਰਚ ਬਾਹਰ ਕੱਢੀ ਗਈ  ਅਤੇ ਉਹ  ਹਾਲੇ ਵੀ ਇਲਾਜ ਅਧੀਨ ਦਾਖਲ ਹੈ  ।
 ਐਚ ਓ ਨਰਿੰਦਰ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਦੇ ਬਿਆਨ ਦੇ ਅਧਾਰ ਤੇ ਮੋਰਿੰਡਾ ਸਦਰ ਪੁਲਿਸ ਸਟੇਸ਼ਨ ਵਿੱਚ ਸੁਖਜਿੰਦਰ ਸਿੰਘ ਉਰਫ ਸੋਨੂ ਉਰਫ ਕਨੌੜੀਆ ਵਿਰੁੱਧ ਆਈਪੀਸੀ ਦੀਆਂ ਧਰਾਵਾਂ 307/ 324/506 ਅਧੀਨ ਮੁਕਦਮਾ ਨੰਬਰ 21 ਦਰਜ ਕੀਤਾ ਗਿਆ ਅਤੇ ਤਫਤੀਸ਼ੀ ਅਫਸਰ  ਏਐਸਆਈ ਸਿੰਦਰਪਾਲ ਸਿੰਘ ਚੌਂਕੀ ਇੰਚਾਰਜ ਲਠੇੜੀ ਵੱਲੋਂ ਦੋਸ਼ੀ ਨੂੰ 24 ਘੰਟਿਆ ਅੰਦਰ  ਗ੍ਰਿਫਤਾਰ ਕਰਕੇ ਰੋਪੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਦੋਸ਼ੀ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਏਐਸਆਈ ਸਿੰਦਰਪਾਲ ਸਿੰਘ ਨੇ ਦੱਸਿਆ ਕਿ ਦੋਸ਼ੀ ਕ੍ਰਿਮੀਨਲ ਨੇਚਰ ਦਾ ਵਿਅਕਤੀ ਹੈ ਜਿਸ ਕੋਲੋਂ ਕਈ ਹੋਰ ਖੁਲਾਸੇ ਹੋਣ ਦੀ ਵੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨਾਂ ਦੱਸਿਆ ਕਿ ਦੋਸ਼ੀ  ਵਿਰੁੱਧ ਪਹਿਲਾਂ ਵੀ ਕਈ ਮੁਕਦਮੇ ਦਰਜ ਹੋਏ ਸਨ ਜਿਨਾਂ ਵਿੱਚੋਂ ਉਹ ਬਰੀ ਹੋ ਚੁੱਕਾ ਹੈ
 
 
 

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

: ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

: ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

: ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

X