Hindi English Monday, 06 May 2024 🕑
BREAKING
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ

More News

ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

Updated on Wednesday, April 24, 2024 17:51 PM IST

 ਨਿਯਮਾਂ ਦੀ ਉਲੰਘਣਾ ਕਰਦੀਆਂ 05 ਸਕੂਲ ਬੱਸਾਂ ਅਤੇ 07 ਟਰੱਕਾਂ ਦੇ ਚਲਾਨ ਕੱਟੇ

 ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਅਪਣਾਇਆ ਜਾਵੇ-ਆਰ.ਟੀ.ਓ. ਹਰਬੰਸ ਸਿੰਘ

ਮਾਲੇਰਕੋਟਲਾ 24 ਅਪ੍ਰੈਲ :ਦੇਸ਼ ਕਲਿੱਕ ਬਿਓਰੋ

                              ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਵੱਢੀ ਚੈਕਿੰਗ ਮੁਹਿੰਮ ਦੌਰਾਨ ਰਿਜ਼ਨਲ ਟਰਾਂਸਪੋਰਟ ਅਫਸਰ ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਸਕੂਲਾਂ ਵਿਚ ਬੱਚਿਆਂ ਨੂੰ ਲਿਆਉਣ ਵਾਲੀਆਂ ਬੱਸਾਂ ਦੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਸਥਾਨਾਂ’ਤੇ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸੇਫ ਸਕੂਲ ਵਾਹਨ ਪਾਲਸੀ ਤਹਿਤ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਸਕੂਲਾਂ ਦੀਆਂ ਬੱਸਾਂ ਦੇ ਮੋਟਰ ਵਹੀਕਲ ਐਕਟ ਤਹਿਤ 05 ਚਲਾਨ ਕੀਤੇ ਗਏ ਅਤੇ 03 ਸਕੂਲੀ ਵਾਹਨ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਚੈਕਿੰਗ ਦੌਰਾਨ ਓਵਰ ਲੋਡ,ਬਿਨ੍ਹਾਂ ਪਰਮਿਟ,ਟੈਕਸ,ਇੰਸੋਸਰਸ,ਪ੍ਰਦੂਸਣ, ਲਾਇਸੈਸ ਆਦਿ ਦੇ 07 ਕਮਰਸੀਅਲ ਵਰਤੋਂ ਵਾਲੇ ਵਹੀਕਲਜ਼ ਦੇ ਵੀ ਚਲਾਨ ਕੀਤੇ ਗਏ ।

          ਉਨ੍ਹਾਂ ਨੇ ਦੱਸਿਆ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰੇ, ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਆਦਿ ਕਾਫੀ ਕਮੀਆਂ ਪਾਈਆਂ ਗਈਆ, ਜਿਸ ਦੌਰਾਨ ਮੌਕੇ ਤੇ ਹੀ ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ।ਉਨ੍ਹਾਂ ਸਕੂਲ ਅਮਲੇ ਅਤੇ ਬੱਸ ਡਰਾਈਵਰਾਂ ਨੂੰ ਦੱਸਿਆ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ 'ਸਕੂਲ ਬੱਸ' ਲਿਖ਼ਿਆ ਹੋਵੇ। ਡਰਾਈਵਰ ਦੇ ਵਰਦੀ ਪਾਈ ਹੋਵੇ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਵੇ। ਬੱਸ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਜੇਕਰ ਬੱਸ ਵਿੱਚ ਲੜਕੀਆਂ ਸਫ਼ਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੇ ਹੋਣੇ ਚਾਹੀਦੇ ਹਨ।

              ਉਨ੍ਹਾਂ ਹੋਰ ਦੱਸਿਆ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਚੇਤ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜਲਦ ਇਹ ਸਾਰੀਆਂ ਕਮੀਆਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਸਕੂਲੀ ਬੱਸਾਂ ਦੇ ਡਰਾਇਵਰ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਨਾ ਹੀ ਕੋਈ ਨਸ਼ਾ ਕਰਕੇ ਸਕੂਲੀ ਵਾਹਨ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਵੀ ਯਕੀਨੀ ਕੀਤਾ ਜਾਵੇਗਾ। 

 

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

: ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

: ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

: ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

X