Hindi English Monday, 06 May 2024 🕑
BREAKING
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ

More News

ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ

Updated on Wednesday, April 24, 2024 19:47 PM IST

ਚੰਡੀਗੜ੍ਹ: 24 ਅਪ੍ਰੈਲ ਦੇਸ਼ ਕਲਿੱਕ ਬਿਓਰੋ

ਕਾਂਗਰਸ ਪਾਰਟੀ ਨੇ ਫਿਲੌਰ ਦੇ ਮੌਜੂਦਾ ਵਿਧਾਇਕ ਵਿਕਰਮ ਚੌਧਰੀ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ. ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਚੌਧਰੀ ਪਰਿਵਾਰ ਟਿਕਟ ਦਾ ਦਾਅਵੇਦਾਰ ਸੀ ਪਰ ਕਾਂਗਰਸ ਪਾਰਟੀ ਨੇ ਸਾਬਕਾ ਸੀ ਐਮ ਚਰਨਜੀਤ ਚੰਨੀ ਨੂੰ ਉਮੀਦਵਾਰ ਐਲਾਨ ਦਿੱਤਾ ਸੀ।ਇਸ ਤੋਂ ਖਫਾ ਹੋ ਕੇ ਵਿਕਰਮ ਦੇ ਮਾਤਾ ਕਰਮਜੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਜਲੰਧਰ ਤੋਂ ਭਾਜਪਾ ਉਮੀਦਵਾਰ ਐਲਾਾਨ ਦਿੱਤੇ। ਇੱਕ ਮਹੀਨਾ ਪਹਿਲਾਂ ਪਾਰਟੀ ਤੋਂ ਨਿਰਾਸ਼ ਵਿਕਰਮ ਚੌਧਰੀ ਨੇ ਪਾਰਟੀ ਦੇ ਚੀਫ ਵਿੱਪ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।  ।

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

: ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

: ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

: ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

X