Hindi English Sunday, 05 May 2024 🕑
BREAKING
ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

ਪੰਜਾਬ

More News

ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ

Updated on Thursday, April 25, 2024 07:01 AM IST

ਸ਼ੰਭੂ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਪਿਛਲੇ ਹਫ਼ਤੇ ਤੋਂ ਕਿਸਾਨ ਟ੍ਰੈਕ ਜਾਮ ਕਰਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰੇਲ ਪਟੜੀ ਨਹੀਂ ਖੋਲ੍ਹਣਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਹੈ।
ਕਿਸਾਨਾਂ ਦੇ ਪਟੜੀਆਂ ’ਤੇ ਬੈਠਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਨੂੰ ਵਿੱਤੀ ਘਾਟਾ ਝੱਲਣਾ ਪੈ ਰਿਹਾ ਹੈ। ਅੱਜ ਵੀ ਕਿਸਾਨਾਂ ਦੇ ਅੰਦੋਲਨ ਕਾਰਨ 63 ਟਰੇਨਾਂ ਨੂੰ ਰੱਦ ਕਰਨਾ ਪਿਆ। ਇੰਨਾ ਹੀ ਨਹੀਂ ਕਈ ਟਰੇਨਾਂ ਦੇ ਰੂਟ ਡਾਇਵਰਟ ਕਰਨੇ ਪਏ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ ਨੂੰ 70 ਤੋਂ ਵੱਧ ਦਿਨ ਬੀਤ ਚੁੱਕੇ ਹਨ। ਜਦੋਂ ਮੋਰਚੇ ਦੇ 100 ਦਿਨ ਪੂਰੇ ਹੋਣਗੇ ਤਾਂ ਲੱਖਾਂ ਕਿਸਾਨ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ 'ਤੇ ਇਕੱਠੇ ਹੋਣਗੇ। ਹਰਿਆਣਾ, ਪੰਜਾਬ, ਹਿਮਾਚਲ ਅਤੇ ਯੂਪੀ ਦੇ ਕਿਸਾਨਾਂ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਅਪੀਲ ਕੀਤੀ ਗਈ ਹੈ।ਪੰਧੇਰ ਨੇ ਕਿਹਾ ਕਿ 1 ਮਈ ਨੂੰ ਸਰਹੱਦ 'ਤੇ ਮਜ਼ਦੂਰ ਦਿਵਸ ਮਨਾਇਆ ਜਾਵੇਗਾ।

ਵੀਡੀਓ

ਹੋਰ
Have something to say? Post your comment
ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

: ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

: ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

: ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

X