Hindi English Saturday, 04 May 2024 🕑
BREAKING
ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਪੰਜਾਬ

More News

ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ

Updated on Thursday, April 25, 2024 09:02 AM IST

ਲੁਧਿਆਣਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਪ੍ਰਾਈਵੇਟ ਐਂਬੂਲੈਂਸ ਇਨੋਵਾ ਗੱਡੀ ਨੂੰ ਬੁੱਧਵਾਰ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ। ਅੱਗ ਨੇ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਵੀ ਹਲਚਲ ਮਚਾ ਦਿੱਤੀ। ਡਰਾਈਵਰ ਸਮੇਤ ਸਟਾਫ਼ ਮੁਲਾਜ਼ਮਾਂ ਅਤੇ ਸੇਵਾਦਾਰਾਂ ਨੇ ਐਂਬੂਲੈਂਸ 'ਤੇ ਮਿੱਟੀ ਪਾ ਕੇ ਅੱਗ 'ਤੇ ਕਾਬੂ ਪਾਇਆ।
ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਐਂਬੂਲੈਂਸ ਚਾਲਕ ਕਾਰ ਵਿੱਚ ਬੈਠ ਕੇ ਸ਼ਰਾਬ ਪੀ ਰਿਹਾ ਸੀ ਅਤੇ ਉਸ ਵੱਲੋਂ ਬੀੜੀ ਪੀਣ ਕਾਰਨ ਇਹ ਹਾਦਸਾ ਵਾਪਰਿਆ। ਐਂਬੂਲੈਂਸ ਦੇ ਡਰਾਈਵਰ ਵਿਸ਼ਾਲ ਨੇ ਦੱਸਿਆ ਕਿ ਉਸ ਨੇ ਗੱਡੀ ਵਿੱਚ ਮੱਛਰਾਂ ਨੂੰ ਮਾਰਨ ਲਈ ਕੱਛੂਆਂ ਛਾਪ ਜਗਾਈ ਹੋਈ ਸੀ, ਜਿਸ ਕਾਰਨ ਅੱਗ ਲੱਗ ਗਈ।

ਵੀਡੀਓ

ਹੋਰ
Have something to say? Post your comment
ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

: ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

: ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

: ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

: ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

: ਪੰਜਾਬ ‘ਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਰਾਹ ਪੱਧਰਾ, ਹਾਈਕੋਰਟ ਵੱਲੋਂ ਭਰਤੀ ਦੀ ਇਜਾਜ਼ਤ

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

: ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 04-05-2024

ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

: ਪੰਜਾਬ ਦੇ ਰਾਜਪਾਲ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

: ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ, ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

X