Hindi English Sunday, 05 May 2024 🕑
BREAKING
ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

ਪੰਜਾਬ

More News

PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ

Updated on Thursday, April 25, 2024 10:03 AM IST

ਅਬੋਹਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਬੋਹਰ ਵਿੱਚ PRTC ਦੀ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰਬਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ।
ਜਿਨ੍ਹਾਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਸਮੇਂ ਬੱਸ 'ਚ ਕਰੀਬ 15 ਸਵਾਰੀਆਂ ਬੈਠੀਆਂ ਸਨ।
ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਪੁਲ ‘ਤੇ ਲੱਗੀਆਂ ਲਾਈਟਾਂ ਵੀ ਬੰਦ ਹੋ ਸਨ। ਜਿਸ ਕਾਰਨ ਉਸਨੂੰ ਸੜਕ 'ਤੇ ਅੱਗੇ ਜਾਂਦਾ ਟਰੈਕਟਰ ਨਹੀਂ ਦਿਸਿਆ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

: ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

: ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

: ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

: ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

X