Hindi English Sunday, 05 May 2024 🕑
BREAKING
ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ ਢਾਈ ਸਾਲ ਬਾਅਦ ਵੀ ਜਾਂਚ ਪੂਰੀ ਨਾ ਹੋਣ 'ਤੇ ਹਾਈਕੋਰਟ ਨੇ ਅਪਣਾਇਆ ਸਖ਼ਤ ਰੁਖ, ਪੰਜਾਬ ਪੁਲਿਸ ‘ਤੇ ਲਗਾਇਆ ਲੱਖ ਰੁਪਏ ਜੁਰਮਾਨਾ

ਪੰਜਾਬ

More News

ਜਗਰਾਓਂ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮਹੱਤਿਆ

Updated on Thursday, April 25, 2024 11:38 AM IST

ਜਗਰਾਓਂ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਜਗਰਾਉਂ ਦੇ ਪਿੰਡ ਮੱਲਾ ਵਿੱਚ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਾਸੀ ਮਾਈ ਗੋਦੜੀ ਫਰੀਦਕੋਟ ਹਾਲ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ।ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਜ਼ੇ ਕਾਰਨ ਕਾਫੀ ਪ੍ਰੇਸ਼ਾਨ ਸੀ।
ਏਐਸਆਈ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਦੇ ਲੜਕੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਆਪਣੇ ਪਰਿਵਾਰ ਸਮੇਤ ਪਿੰਡ ਮੱਲਾ ਵਿਖੇ ਆਪਣੀ ਭੈਣ ਦੇ ਘਰ ਰਹਿੰਦਾ ਸੀ। ਜਿੱਥੇ ਉਹ ਸਿਰਫ਼ ਚਾਰ ਏਕੜ ਜ਼ਮੀਨ 'ਤੇ ਖੇਤੀ ਕਰਦਾ ਹੈ। ਉਸ ਦੇ ਪਿਤਾ 'ਤੇ ਲੱਖਾਂ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਉਸ ਦਾ ਪਿਤਾ ਆਪਣੀਆਂ ਤਿੰਨ ਧੀਆਂ ਦੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਿੰਤਤ ਸੀ।

ਵੀਡੀਓ

ਹੋਰ
Have something to say? Post your comment
ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

: ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

: ਬਹੁਜਨ ਸਮਾਜ ਪਾਰਟੀ ਨੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

: ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

X