Hindi English Sunday, 05 May 2024 🕑
BREAKING
ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ  ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਪੰਜਾਬ

More News

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

Updated on Thursday, April 25, 2024 12:42 PM IST

ਬਠਿੰਡਾ, 25 ਅਪ੍ਰੈਲ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ਤੇ ਮੁਕਮੰਲ ਰੋਕ ਲਗਾਈ ਗਈ ਹੈ।

ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੁਕਮ ਜ਼ਿਲ੍ਹੇ ਅੰਦਰ 18 ਜੂਨ 2024 ਤੱਕ ਲਾਗੂ ਰਹੇਗਾ।

ਵੀਡੀਓ

ਹੋਰ
Have something to say? Post your comment
ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

: ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

: ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

X