Hindi English Sunday, 05 May 2024 🕑
BREAKING
ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 05-05-24 ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ  ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਪੰਜਾਬ

More News

ਅਰੁਣਾਚਲ ਪ੍ਰਦੇਸ਼ ‘ਚ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿਆ

Updated on Thursday, April 25, 2024 13:42 PM IST

ਦਿਬਾਂਗ ਘਾਟੀ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸੰਪਰਕ ਟੁੱਟਿਆ
ਈਟਾਨਗਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ 'ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ ਲੱਗਦੇ ਦਿਬਾਂਗ ਘਾਟੀ ਜ਼ਿਲ੍ਹੇ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ, ਦਿਬਾਂਗ ਘਾਟੀ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਬੁੱਧਵਾਰ ਨੂੰ ਹਾਈਵੇਅ 'ਤੇ ਜ਼ਮੀਨ ਖਿਸਕ ਗਈ।
ਅਰੁਣਾਚਲ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਦੱਸਿਆ ਕਿ ਦਿਬਾਂਗ ਘਾਟੀ 'ਚ ਜ਼ਮੀਨ ਖਿਸਕਣ ਦੀ ਖਬਰ ਮਿਲੀ ਹੈ। ਦਿਬਾਂਗ ਘਾਟੀ ਹਾਈਵੇਅ-313 ਰਾਹੀਂ ਹੀ ਪੂਰੇ ਦੇਸ਼ ਨਾਲ ਜੁੜੀ ਹੋਈ ਹੈ। ਅਸੀਂ ਅਧਿਕਾਰੀਆਂ ਨੂੰ ਤੁਰੰਤ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਧਿਕਾਰੀਆਂ ਮੁਤਾਬਕ ਦਿਬਾਂਗ ਘਾਟੀ 'ਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਹੁਨਲੀ ਅਤੇ ਅਨੀਨੀ ਵਿਚਕਾਰ ਹਾਈਵੇਅ 313 ਦਾ ਵੱਡਾ ਹਿੱਸਾ ਜ਼ਮੀਨੀ ਸਲਾਈਡ ਨਾਲ ਢਹਿ ਗਿਆ ਹੈ। ਹਾਈਵੇਅ ਦੀ ਮੁਰੰਮਤ ਲਈ ਟੀਮ ਭੇਜੀ ਗਈ ਹੈ।

ਵੀਡੀਓ

ਹੋਰ
Have something to say? Post your comment
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਭੀੜ ਨੇ ਕੁੱਟ-ਕੁੱਟ ਮਾਰਿਆ

: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਭੀੜ ਨੇ ਕੁੱਟ-ਕੁੱਟ ਮਾਰਿਆ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 05-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 05-05-24

ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

: ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

: ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

X