Hindi English Sunday, 05 May 2024 🕑
BREAKING
ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ ਪੰਜਾਬ ’ਚ ਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉਤੇ ਜਾਂਦਾ ਨੌਜਵਾਨ, ਮੌਤ ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ ਅੱਜ ਦਾ ਇਤਿਹਾਸ

ਪੰਜਾਬ

More News

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

Updated on Thursday, April 25, 2024 14:04 PM IST

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਦੇਹਾਂਤ ਹੋ ਗਿਆ ਹੈ। ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੀ ਮੌਤ ਉਤੇ ਅਕਾਲੀ ਦਲ ਨੇ ਦੁੱਖ ਪ੍ਰਗਟਾਇਆ ਹੈ।

ਅਕਾਲੀ ਦਲ ਨੇ ਕਿਹਾ,  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਉੱਘੇ ਵਿਦਵਾਨ, ਸਰਦਾਰ ਸੁਰਜੀਤ ਸਿੰਘ ਮਿਨਹਾਸ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟ ਕਰਦੇ ਹਾਂ ਅਤੇ ਇਸ ਦੁੱਖ ਦੀ ਘੜੀ 'ਚ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਸ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

ਵੀਡੀਓ

ਹੋਰ
Have something to say? Post your comment
ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

: ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

ਸਮੂਹਿਕ ਜਬਰ ਜਨਾਹ ਮਾਮਲਾ: ਕਾਲਜ ਪ੍ਰਿੰਸੀਪਲ ਹਟਾਇਆ, ਦੋ ਪ੍ਰੇਫੈਸਰ ਬਰਖਾਸਤ,ਲਾਇਬ੍ਰੇਰੀਅਨ ਤੇ ਪ੍ਰੋਫੈਸਰ ਮੁਅੱਤਲ

: ਸਮੂਹਿਕ ਜਬਰ ਜਨਾਹ ਮਾਮਲਾ: ਕਾਲਜ ਪ੍ਰਿੰਸੀਪਲ ਹਟਾਇਆ, ਦੋ ਪ੍ਰੇਫੈਸਰ ਬਰਖਾਸਤ,ਲਾਇਬ੍ਰੇਰੀਅਨ ਤੇ ਪ੍ਰੋਫੈਸਰ ਮੁਅੱਤਲ

ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

: ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਭਗੌੜਾ ਗੈਂਗਸਟਰ ਗ੍ਰਿਫਤਾਰ

: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਭਗੌੜਾ ਗੈਂਗਸਟਰ ਗ੍ਰਿਫਤਾਰ

ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ

: ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ

ਸੁਖਜਿੰਦਰ ਰੰਧਾਵਾ ਅੱਜ ਹਲਕਾ ਸੁਜਾਨਪੁਰ ਅਤੇ ਪਠਾਨਕੋਟ ਵਿਖੇ ਰੈਲੀਆਂ ਨੂੰ ਕਰਨਗੇ ਸੰਬੋਧਨ

: ਸੁਖਜਿੰਦਰ ਰੰਧਾਵਾ ਅੱਜ ਹਲਕਾ ਸੁਜਾਨਪੁਰ ਅਤੇ ਪਠਾਨਕੋਟ ਵਿਖੇ ਰੈਲੀਆਂ ਨੂੰ ਕਰਨਗੇ ਸੰਬੋਧਨ

ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ

: ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ

ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

: ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ ’ਚ ਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉਤੇ ਜਾਂਦਾ ਨੌਜਵਾਨ, ਮੌਤ

: ਪੰਜਾਬ ’ਚ ਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉਤੇ ਜਾਂਦਾ ਨੌਜਵਾਨ, ਮੌਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਭੀੜ ਨੇ ਕੁੱਟ-ਕੁੱਟ ਮਾਰਿਆ

: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਭੀੜ ਨੇ ਕੁੱਟ-ਕੁੱਟ ਮਾਰਿਆ

X