Hindi English Sunday, 05 May 2024 🕑
BREAKING
ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ  ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਪੰਜਾਬ

More News

ਰਾਮੂਵਾਲੀਆ ਪਰਿਵਾਰ ਨੂੰ ਅਸਹਿ ਸਦਮਾ, ਜਵਾਈ ਅਰਵਿੰਦਰ ਭੁੱਲਰ ਦਾ ਦਿਹਾਂਤ

Updated on Thursday, April 25, 2024 16:04 PM IST

 
ਮੋਹਾਲੀ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਸਾਬਕਾ ਕੇਂਦਰੀ ਮੰਤਰੀ ਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਉਸ ਵੇਲੇ ਵੱਡਾ ਘਾਟਾ ਪਿਆ ਜਦੋਂ ਬੀਬੀ ਅਮਨਜੋਤ ਕੌਰ ਦੇ ਪਤੀ ਪ੍ਰਸਿੱਧ ਬਿਜਨਸਮੈਨ ਅਰਵਿੰਦਰ ਸਿੰਘ ਭੁੱਲਰ ਦਾ ਸੰਖੇਪ ਬਿਮਾਰੀ ਕਾਰਨ ਅੱਜ ਦੇਹਾਂਤ ਹੋ ਗਿਆ| ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਹਲਕਾ ਇੰਚਾਰਜ ਮੋਹਾਲੀ ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਸਿੰਘ ਸੋਹਾਣਾ ਨੇ ਰਵਿੰਦਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਮਿਲ ਕੇ ਉਹਨਾਂ ਨਾਲ ਦੁੱਖ ਸਾਂਝਾ ਕੀਤਾ।
 
ਜ਼ਿਕਰਯੋਗ ਹੈ ਕਿ ਅਰਵਿੰਦਰ ਸਿੰਘ ਭੁੱਲਰ ਪ੍ਰਸਿੱਧ ਬਿਜਨਸਮੈਨ ਸਨ ਜਿਨਾਂ ਦਾ ਭੁੱਲਰ ਸਮਿੰਟ ਕਾਰਪੋਰੇਸ਼ਨ ਤੇ ਭੁੱਲਰਫਲਿੰਗ ਸਟੇਸ਼ਨ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੇ ਵਿੱਚ ਮੈਟਰੋ ਮਾਲ ਕੈਸ਼ ਅਤੇ ਕੈਰੀ ਸਮੇਤ ਬਹੁਤ ਵੱਡੇ ਕਾਰੋਬਾਰ ਹਨ।ਅਰਵਿੰਦਰ ਭੁੱਲਰ ਅੰਮ੍ਰਿਤਸਰ ਦੇ ਪ੍ਰਸਿੱਧ ਬਿਜਨਸ ਬਲਬੀਰ ਸਿੰਘ ਭੁੱਲਰ ਦੇ ਸਪੁੱਤਰ ਸਨ,  ਕਨੇਡੀਅਨ ਸਿਟੀਜਨ ਸਨ ਅਤੇ ਇਸ ਸਮੇਂ ਚੰਡੀਗੜ੍ਹ ਦੇ 33 ਸੈਕਟਰ ਦੇ ਵਿੱਚ ਆਪਣੀ ਪਤਨੀ ਅਮਨਜੋਤ ਕੌਰ ਰਾਮੂਵਾਲੀਆ ਨਾਲ  ਰਹਿ ਰਹੇ ਸਨ। ਦੱਸਣ ਯੋਗ ਹੈ ਕਿ ਅਮਨਜੋਤ ਰਾਮੂਵਾਲੀਆ ਬਲਵੰਤ ਸਿੰਘ ਰਾਮੂਵਾਲੀਆ ਦੀ ਵੱਡੀ ਸਪੁੱਤਰੀ ਹੈ ਤੇ ਜੋ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਦੇ ਵਿੱਚ ਲੋਕ ਸੇਵਾ ਕਰ ਰਹੇ ਹਨ। ਉਹ ਮੋਹਾਲੀ ਜਿਲਾ ਯੋਜਨਾ ਬੋਰਡ ਦੀ ਚੈਅਰਪਰਸਨ ਵੀ ਰਹਿ ਚੁੱਕੇ ਹਨ ਤੇ ਐਨਜੀ ਓ ਚਲਾ ਕੇ ਲੋਕ ਸੇਵਾ ਕਰਦੇ ਰਹਿੰਦੇ ਹਨ। ਪਿਛਲੇ ਸਮੇਂ ਦੌਰਾਨ ਉਹ ਭਾਰਤੀ ਜਨਤਾ ਪਾਰਟੀ ਦੇ ਸ਼ਾਮਿਲ ਹੋ ਗਏ ਸਨ। 
 
ਸਰਦਾਰ ਭੁੱਲਰ ਆਪਣੇ ਪਿੱਛੇ ਆਪਣੀ ਇੱਕ ਬੇਟੀ ਡਾਕਟਰ ਸਮੀਰ ਕੌਰ, ਦਮਾਦ  ਡਾ ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਬਾਨੀ, ਫਲਕ ਤੇ ਪਤਨੀ ਛੱਡ ਗਏ ਹਨ।  ਇਸ ਦੁੱਖਦ ਖਬਰ ਨਾਲ ਰਾਜਨੀਤਿਕ ਗਲਿਆਰਿਆਂ ਅਤੇ ਬਿਜਨਸ ਜਗਤ ਵਿੱਚ  ਸੋਗ ਦੀ ਲਹਿਰ ਫੈਲ ਗਈ ਹੈ| ਮਿ੍ਰਤਕ ਦੇਹ ਦਾ ਅੰਤਿਮ ਸੰਸਕਾਰ ਮਿਤੀ 27 ਅਪ੍ਰੈਲ ਨੂੰ ਚੰਡੀਗੜ੍ਹ ਸ਼ਮਸ਼ਾਨ ਘਾਟ 'ਚ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

: ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

: ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

X