Hindi English Sunday, 05 May 2024 🕑
BREAKING
ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ  ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਪੰਜਾਬ

More News

ਬਹੁਜਨ ਸਮਾਜ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ

Updated on Thursday, April 25, 2024 16:14 PM IST

ਚੰਡੀਗੜ੍ਹ/ਜਲੰਧਰ, 25 ਅਪ੍ਰੈਲ, ਦੇਸ਼ ਕਲਿੱਕ ਬਿਊਰੋ :

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ ਸ੍ਰੀ ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਤੋਂ ਸ਼੍ਰੀ ਕੁਲਵੰਤ ਸਿੰਘ ਮਹਤੋ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ।

ਸ ਗੜ੍ਹੀ ਨੇ ਕਿਹਾ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਨੌਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਸੱਤ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

ਵੀਡੀਓ

ਹੋਰ
Have something to say? Post your comment
ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

: ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

: ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

X