Hindi English Sunday, 05 May 2024 🕑
BREAKING
ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ  ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

ਪੰਜਾਬ

More News

ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਮੰਡੀ ਡੱਬਵਾਲੀ ਨੇੜੇ ਸੀ ਕੇਂਦਰ ਬਿੰਦੂ

Updated on Thursday, April 25, 2024 19:26 PM IST

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਸਿਰਸਾ 'ਚ ਅੱਜ ਵੀਰਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਦਰਜ ਕੀਤੀ ਗਈ ਹੈ। ਸ਼ਾਮ 6:10 ਵਜੇ ਭੂਚਾਲ ਮਹਿਸੂਸ ਕੀਤਾ ਗਿਆ। ਜ਼ਮੀਨ ਤੋਂ ਦਸ ਕਿਲੋਮੀਟਰ ਹੇਠਾਂ ਹਿਲਜੁਲ ਕਾਰਨ ਧਰਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ ਬਿੰਦੂ ਸਿਰਸਾ ਵਿੱਚ ਪੰਜਾਬ ਦੀ ਸਰਹੱਦ ਨਾਲ ਲੱਗਦੀ ਮੰਡੀ ਡੱਬਵਾਲੀ ਨੇੜੇ ਸੀ। ਇਹ ਇਲਾਕਾ ਭੂਚਾਲ ਜ਼ੋਨ ਦੋ ਵਿੱਚ ਆਉਂਦਾ ਹੈ। ਆਮ ਤੌਰ 'ਤੇ ਅਜਿਹੇ ਖੇਤਰਾਂ ਵਿੱਚ ਭੂਚਾਲ ਦਾ ਸਭ ਤੋਂ ਘੱਟ ਖ਼ਤਰਾ ਹੁੰਦਾ ਹੈ। ਸਿਰਸਾ ਤੋਂ ਇਲਾਵਾ ਪੰਜਾਬ ਦੇ ਅਬੋਹਰ, ਬਠਿੰਡਾ ਅਤੇ ਮਾਨਸਾ ਅਤੇ ਰਾਜਸਥਾਨ ਦੇ ਸ੍ਰੀਗੰਗਾਨਗਰ, ਹਨੂੰਮਾਨਗੜ੍ਹ ਖੇਤਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਵੀਡੀਓ

ਹੋਰ
Have something to say? Post your comment
ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

: ਭਵਾਨੀਗੜ੍ਹ ਨੇੜਲੇ ਪਿੰਡ 'ਚ ਅੱਗ ਦਾ ਲੱਗਣ ਕਾਰਨ 50 ਭੇਡਾਂ-ਬੱਕਰੀਆਂ ਜਿਉਂਦੀਆਂ ਸੜੀਆਂ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

: ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ : ਐਨ ਕੇ ਸ਼ਰਮਾ

ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

: ਦੇਸ਼ ਦੇ ਰਾਸ਼ਟਰਪਤੀ ਦਾ ਮੋਹਾਲੀ ਏਅਰਪੋਰਟ ’ਤੇ ਪਹੁੰਚਣ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਵਾਗਤ

ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

: ਪੰਜਾਬ ‘ਚ ਭਾਜਪਾ ਉਮੀਦਵਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਦੀ ਮੌਤ, ਗੰਨਮੈਨ ‘ਤੇ ਧੱਕਾਮੁੱਕੀ ਦਾ ਦੋਸ਼

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

: ਮੋਹਾਲੀ ‘ਚ ਚੱਲਦੇ ਟਰੱਕ ਨੂੰ ਲੱਗੀ ਅੱਗ, ਮੱਚਿਆ ਹੜਕੰਪ

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

: ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕਨਵੈਨਸ਼ਨ ਭਲਕੇ

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

: ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

X