Hindi English Monday, 06 May 2024 🕑
BREAKING
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ

More News

ਅੱਜ ਦਾ ਇਤਿਹਾਸ

Updated on Friday, April 26, 2024 06:29 AM IST

ਅੱਜ ਦੇ ਦਿਨ 2008 ਵਿੱਚ PM ਮਨਮੋਹਨ ਸਿੰਘ ਨੇ ਜੰਮੂ-ਕਸ਼ਮੀਰ ‘ਚ ਬਣਿਆ 390 ਮੈਗਾਵਾਟ ਦਾ ਦੁਲਹਸਤੀ ਹਾਈਡਲ ਪਾਵਰ ਪ੍ਰੋਜੈਕਟ ਦੇਸ਼ ਨੂੰ ਸਮਰਪਿਤ ਕੀਤਾ ਸੀ

ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 26 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 26 ਅਪ੍ਰੈਲ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2008 ਵਿੱਚ PM ਮਨਮੋਹਨ ਸਿੰਘ ਨੇ ਜੰਮੂ-ਕਸ਼ਮੀਰ ‘ਚ ਬਣਿਆ 390 ਮੈਗਾਵਾਟ ਦਾ ਦੁਲਹਸਤੀ ਹਾਈਡਲ ਪਾਵਰ ਪ੍ਰੋਜੈਕਟ ਦੇਸ਼ ਨੂੰ ਸਮਰਪਿਤ ਕੀਤਾ ਸੀ।
* 2006 ਵਿਚ ਅੱਜ ਦੇ ਦਿਨ ਭਾਰਤ ਅਤੇ ਉਜ਼ਬੇਕਿਸਤਾਨ ਨੇ 6 ਸੰਧੀਆਂ 'ਤੇ ਦਸਤਖਤ ਕੀਤੇ ਸਨ।
* ਇਰਾਕ ਦੇ ਨਵੇਂ ਝੰਡੇ ਨੂੰ ਅੱਜ ਦੇ ਦਿਨ 2004 ਵਿੱਚ ਮਨਜ਼ੂਰੀ ਦਿੱਤੀ ਗਈ ਸੀ।
* 2010 ਵਿੱਚ ਬਿਹਾਰ ਸਰਕਾਰ ਨੇ ਮਸ਼ਹੂਰ ਚਿਨੀਆ ਕੇਲੇ ਨੂੰ 'ਗੰਗਾ ਕੇਲਾ' ਵਜੋਂ ਬ੍ਰਾਂਡ ਕਰਨ ਦਾ ਫੈਸਲਾ ਕੀਤਾ ਸੀ।
* 1993 ਵਿਚ ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਬੋਇੰਗ-737 ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਕਰੀਬ 60 ਲੋਕਾਂ ਦੀ ਮੌਤ ਹੋ ਗਈ ਸੀ।
* ਅੱਜ ਦੇ ਦਿਨ 1990 ਵਿੱਚ ਵੀਆਰਪੀ ਮੈਨਨ ਨੇ 463 ਘੰਟੇ ਲਗਾਤਾਰ ਡਿਸਕੋ ਡਾਂਸ ਕਰਕੇ ਵਿਸ਼ਵ ਰਿਕਾਰਡ ਬਣਾਇਆ ਸੀ।
* ਅੱਜ ਦੇ ਦਿਨ 1980 ਵਿੱਚ ਕੋਲਕਾਤਾ ਵਿੱਚ ਸਥਿਤ ਖਗੋਲ ਵਿਗਿਆਨ ਕੇਂਦਰ ਦੀ ਸਥਾਪਨਾ ਕੀਤੀ ਗਈ ਸੀ।
* ਅੱਜ ਦੇ ਦਿਨ 1975 ਵਿੱਚ ਆਪਣੀ ਸੁੰਦਰਤਾ ਲਈ ਮਸ਼ਹੂਰ ਸਿੱਕਮ ਭਾਰਤ ਦਾ 22ਵਾਂ ਰਾਜ ਬਣਿਆ ਸੀ।
* ਮਾਲਟਾ ਨੇ 1974 ਵਿਚ ਸੰਵਿਧਾਨ ਅਪਣਾਇਆ।
* ਅੱਜ ਦੇ ਦਿਨ 1962 ਵਿਚ ਪੁਲਾੜ ਯਾਨ ਰੇਂਜਰ-4 ਨੇ ਚੰਦਰਮਾ ਦੀ ਸਤ੍ਹਾ 'ਤੇ ਕਦਮ ਰੱਖਿਆ ਸੀ। ਚੰਦਰਮਾ 'ਤੇ ਪਹੁੰਚਣ ਵਾਲਾ ਇਹ ਪਹਿਲਾ ਅਮਰੀਕੀ ਪੁਲਾੜ ਯਾਨ ਸੀ।
* 1959 ਵਿੱਚ ਕਿਊਬਾ ਨੇ ਪਨਾਮਾ ਉੱਤੇ ਹਮਲਾ ਕੀਤਾ।
* ਅੱਜ ਦੇ ਦਿਨ 1920 ਵਿੱਚ ਮਹਾਨ ਗਣਿਤ-ਸ਼ਾਸਤਰੀ ਸ਼੍ਰੀਨਿਵਾਸ ਰਾਮਾਨੁਜਮ ਦੀ ਮੌਤ ਹੋ ਗਈ ਸੀ।
*1903 ਵਿਚ ਗਾਂਧੀ ਜੀ ਨੇ ਦੱਖਣੀ ਅਫ਼ਰੀਕਾ ਵਿਚ ਵਕਾਲਤ ਸ਼ੁਰੂ ਕੀਤੀ ਅਤੇ ਉਥੇ ਬ੍ਰਿਟਿਸ਼ ਇੰਡੀਅਨ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਸੀ।
* 26 ਅਪ੍ਰੈਲ 1828 ਨੂੰ ਰੂਸ ਨੇ ਯੂਨਾਨ ਦੀ ਆਜ਼ਾਦੀ ਦੇ ਸਮਰਥਨ ਵਿਚ ਤੁਰਕੀ ਵਿਰੁੱਧ ਜੰਗ ਦਾ ਐਲਾਨ ਕੀਤਾ ਸੀ।
* 1755 ਵਿਚ ਰੂਸ ਦੀ ਪਹਿਲੀ ਯੂਨੀਵਰਸਿਟੀ ਰਾਜਧਾਨੀ ਮਾਸਕੋ ਵਿਚ ਖੋਲ੍ਹੀ ਗਈ।
* ਅੱਜ ਦੇ ਦਿਨ 1654 ਵਿੱਚ ਯਹੂਦੀਆਂ ਨੂੰ ਬ੍ਰਾਜ਼ੀਲ ਵਿੱਚੋਂ ਕੱਢ ਦਿੱਤਾ ਗਿਆ ਸੀ।

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

: ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ

 ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

: ਆਜ਼ਾਦੀ ਦੀ ਪਹਿਲੀ ਜੰਗ ‘ਗ਼ਦਰ’ ਦੇ ਇਤਿਹਾਸਕ ਦਿਨ ਮੌਕੇ ਸੀਪੀਆਈ (ਐੱਮ ਐੱਲ) ਨਿਊ ਡੈਮੋਕਰੇਸੀ ਵੱਲੋਂ ਕਨਵੈਨਸ਼ਨ ਕਰਨ ਦਾ ਐਲਾਨ

21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

: 21 ਮਈ ਨੂੰ ਜਗਰਾਉਂ 'ਚ ਕਿਸਾਨ ਮਹਾਂ ਪੰਚਾਇਤ ਲਈ ਸੰਗਰੂਰ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਹੋਣਗੇ ਸਾਮਲ

 ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

 ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

: ਮੀਤ ਹੇਅਰ ਤੇ ਪੰਡੋਰੀ ਵੱਲੋਂ ਮਹਿਲ ਕਲਾਂ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ, ਲੋਕਾਂ ਦੇ ਵੱਡੇ ਇਕੱਠਾਂ ਨੇ ਕੀਤਾ ਸਵਾਗਤ

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

: ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

: ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

: ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

X