Hindi English Monday, 06 May 2024 🕑
BREAKING
ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ ਪੰਜਾਬ ’ਚ ਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉਤੇ ਜਾਂਦਾ ਨੌਜਵਾਨ, ਮੌਤ ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ ਅੱਜ ਦਾ ਇਤਿਹਾਸ

ਰਾਸ਼ਟਰੀ

More News

PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

Updated on Friday, April 26, 2024 06:52 AM IST

ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼ੁੱਕਰਵਾਰ (26 ਅਪ੍ਰੈਲ) ਨੂੰ ਦਿੱਲੀ ਹਾਈ ਕੋਰਟ 'ਚ ਸੁਣਵਾਈ ਹੋਵੇਗੀ। ਐਡਵੋਕੇਟ ਆਨੰਦ ਐੱਸ. ਜੋਧੇਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਜੋਧੇਲੇ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਪੀਐੱਮ ਮੋਦੀ ਭਗਵਾਨ ਅਤੇ ਮੰਦਰਾਂ ਦੇ ਨਾਂ 'ਤੇ ਲੋਕਾਂ ਤੋਂ ਵੋਟ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 9 ਅਪ੍ਰੈਲ ਨੂੰ ਯੂਪੀ ਦੇ ਪੀਲੀਭੀਤ ਵਿੱਚ ਆਪਣੇ ਭਾਸ਼ਣ ਦੌਰਾਨ ਹਿੰਦੂ ਦੇਵੀ-ਦੇਵਤਿਆਂ, ਸਿੱਖ ਗੁਰੂਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਨਾਵਾਂ 'ਤੇ ਵੋਟਾਂ ਮੰਗੀਆਂ ਸਨ। ਐਡਵੋਕੇਟ ਜੋਧੇਲੇ ਨੇ ਇਸ ਭਾਸ਼ਣ ਨੂੰ ਆਧਾਰ ਬਣਾਇਆ ਹੈ।

ਵੀਡੀਓ

ਹੋਰ
Have something to say? Post your comment
ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

: ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

: ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ 

: ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ 

ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

: ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ

: ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ

ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

: ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ

: BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਵੱਲੋਂ ED-CBI ਤੋਂ ਜਵਾਬ ਤਲਬ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ ਵੱਲੋਂ ED-CBI ਤੋਂ ਜਵਾਬ ਤਲਬ

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ

: ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਪ੍ਰਿਅੰਕਾ ਗਾਂਧੀ ਨੇ ਨਹੀਂ ਭਰੀ ਹਾਮੀ

X