Hindi English Monday, 06 May 2024 🕑
BREAKING
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਹਰ ਦੂਜੀ ਔਰਤ ਮੋਟਾਪੇ ਦਾ ਸ਼ਿਕਾਰ, PGI ਦੀ ਖੋਜ ‘ਚ ਦਾਅਵਾ ਪੰਜਾਬ ‘ਚ ਚੱਲਦੀ ਰੇਲਗੱਡੀ ਦਾ ਇੰਜਣ ਵੱਖ ਹੋ ਕੇ 3 ਕਿਲੋਮੀਟਰ ਦੂਰ ਪਹੁੰਚਿਆ ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ ਨਿੱਝਰ ਦੀ ਹੱਤਿਆ ਕੈਨੇਡਾ ਦੀ ਅੰਦਰੂਨੀ ਰਾਜਨੀਤੀ ਦਾ ਮਾਮਲਾ, ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ : ਐੱਸ. ਜੈਸ਼ੰਕਰ

ਪੰਜਾਬ

More News

ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ

Updated on Friday, April 26, 2024 09:06 AM IST

ਪਟਨਾ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਿਹਾਰ ਦੇ ਦਰਭੰਗਾ 'ਚ ਵਿਆਹ ਦੌਰਾਨ ਸਿਲੰਡਰ ਫਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਵੀਰਵਾਰ ਰਾਤ 11 ਵਜੇ ਤੋਂ ਬਾਅਦ ਵਾਪਰਿਆ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਹ ਛਗਨ ਪਾਸਵਾਨ ਦੀ ਬੇਟੀ ਦਾ ਵਿਆਹ ਸੀ। ਗੁਆਂਢੀ ਰਾਮਚੰਦਰ ਪਾਸਵਾਨ ਦੇ ਰਿਹਾਇਸ਼ੀ ਕੰਪਲੈਕਸ 'ਚ ਬਾਰਾਤ ਨੂੰ ਠਹਿਰਾਇਆ ਗਿਆ ਸੀ।
ਇਸ ਦੌਰਾਨ ਬਾਰਾਤੀਆਂ ਨੇ ਜਮ ਕੇ ਆਤਿਸ਼ਬਾਜ਼ੀ ਕੀਤੀ। ਪਟਾਕਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਕਾਰਨ ਟੈਂਟ ਨੂੰ ਅੱਗ ਲੱਗ ਗਈ। ਨੇੜੇ ਹੀ ਖਾਣਾ ਪਕਾਇਆ ਜਾ ਰਿਹਾ ਸੀ। ਕੁਝ ਹੀ ਸਮੇਂ ਵਿੱਚ ਅੱਗ ਸਿਲੰਡਰ ਤੱਕ ਪਹੁੰਚ ਗਈ।ਜਿਵੇਂ ਹੀ ਸਿਲੰਡਰ ਨੂੰ ਅੱਗ ਲੱਗੀ, ਉਹ ਫਟ ਗਿਆ।
ਇਸ ਦੌਰਾਨ ਰਾਮਚੰਦਰ ਪਾਸਵਾਨ ਦੇ ਦਰਵਾਜ਼ੇ 'ਤੇ ਰੱਖੇ ਡੀਜ਼ਲ ਸਟਾਕ ਨੂੰ ਵੀ ਅੱਗ ਲੱਗ ਗਈ। ਇਸ ਵਿੱਚ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ। ਮਾਮਲਾ ਅਲੀਨਗਰ ਬਲਾਕ ਦੇ ਬਹੇਰਾ ਥਾਣਾ ਖੇਤਰ ਦੇ ਅੰਟੋਰ ਪਿੰਡ ਦਾ ਹੈ।
ਹਾਦਸੇ ਤੋਂ ਬਾਅਦ ਲਾੜਾ-ਲਾੜੀ ਨੂੰ ਨੇੜਲੇ ਮੰਦਰ 'ਚ ਲਿਜਾਇਆ ਗਿਆ। ਦੋਵਾਂ ਦਾ ਉੱਥੇ ਹੀ ਵਿਆਹ ਹੋਇਆ।

ਵੀਡੀਓ

ਹੋਰ
Have something to say? Post your comment
ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

: ਬ੍ਰਾਜ਼ੀਲ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਵਿਗੜੀ, 58 ਲੋਕਾਂ ਦੀ ਮੌਤ

ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

: ਅਨੰਤਨਾਗ 'ਚ ਪੰਜਾਬ ਦਾ ਜਵਾਨ ਸ਼ਹੀਦ

ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ

: ਕਿਸਾਨ ਆਗੂ ਦਾ ਕਤਲ, ਅਣਪਛਾਤੇ ਵਿਆਕਤੀਆਂ ਖਿਲਾਫ ਮਾਮਲਾ ਦਰਜ

ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

: ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਮੋਰਿੰਡਾ ਦੇ ਨੇੜਲੇ ਪਿੰਡਾਂ ਵਿੱਚ 32 ਏਕੜ ਨਾੜ ਸੜਕੇ ਸਵਾਹ

: ਮੋਰਿੰਡਾ ਦੇ ਨੇੜਲੇ ਪਿੰਡਾਂ ਵਿੱਚ 32 ਏਕੜ ਨਾੜ ਸੜਕੇ ਸਵਾਹ

ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

: ਖੇਤਾਂ ਵਿੱਚ ਲਾਈ ਅੱਗ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

ਸਮੂਹਿਕ ਜਬਰ ਜਨਾਹ ਮਾਮਲਾ: ਕਾਲਜ ਪ੍ਰਿੰਸੀਪਲ ਹਟਾਇਆ, ਦੋ ਪ੍ਰੇਫੈਸਰ ਬਰਖਾਸਤ,ਲਾਇਬ੍ਰੇਰੀਅਨ ਤੇ ਪ੍ਰੋਫੈਸਰ ਮੁਅੱਤਲ

: ਸਮੂਹਿਕ ਜਬਰ ਜਨਾਹ ਮਾਮਲਾ: ਕਾਲਜ ਪ੍ਰਿੰਸੀਪਲ ਹਟਾਇਆ, ਦੋ ਪ੍ਰੇਫੈਸਰ ਬਰਖਾਸਤ,ਲਾਇਬ੍ਰੇਰੀਅਨ ਤੇ ਪ੍ਰੋਫੈਸਰ ਮੁਅੱਤਲ

ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

: ਪੰਜਾਬ ‘ਚ 44 ਸਾਲਾ ਕਿਸਾਨ ਵੱਲੋਂ ਖੁਦਕੁਸ਼ੀ, ਵਕੀਲ,ਪੰਪ ਮਾਲਕ ਤੇ ਆੜ੍ਹਤੀ ਸਮੇਤ ਕਈਆਂ ‘ਤੇ ਪਰਚਾ ਦਰਜ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਭਗੌੜਾ ਗੈਂਗਸਟਰ ਗ੍ਰਿਫਤਾਰ

: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਭਗੌੜਾ ਗੈਂਗਸਟਰ ਗ੍ਰਿਫਤਾਰ

X