Hindi English Tuesday, 07 May 2024 🕑
BREAKING
ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼ ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

ਪੰਜਾਬ

More News

ਪੱਤਰਕਾਰ ਰਾਜਿੰਦਰ ਤੱਗੜ ਨੂੰ ਝੂਠੇ ਕੇਸ 'ਚ ਫਸਾਉਣ ਦਾ ਜਥੇਬੰਦੀਆਂ ਨੇ ਕੀਤਾ ਵਿਰੋਧ

Updated on Friday, April 26, 2024 10:05 AM IST

 

ਚੰਡੀਗੜ੍ਹ, 26 ਅਪ੍ਰੈਲ,  ਦੇਸ਼ ਕਲਿੱਕ ਬਿਓਰੋ : 

ਪੰਜਾਬ ਏਜੰਡਾ ਫੋਰਮ, ਪੰਜਾਬ ਅਗੇਂਸਟ ਕੁਰੱਪਸ਼ਨ ,ਭਾਰਤੀ ਕਿਸਾਨ ਯੂਨੀਅਨ (ਭੁਪਿੰਦਰ ਮਾਨ) ਤੇ ਭਾਰਤੀ ਕਿਸਾਨ ਯੂਨੀਅਨ (ਪੁਆਧ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾਕਟਰ ਦਰਸ਼ਨ ਪਾਲ), ਆਲ ਇੰਡੀਆ ਲਾਇਰਜ਼ ਐਸੋਸੀਏਸ਼ਨ ਤੇ ਆਰਟੀਆਈ ਕਾਰਕੁਨਾਂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪੁਲੀਸ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਮੰਗ ਕੀਤੀ। 

 

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਦੇ ਭ੍ਰਿਸ਼ਟ ਸਿਸਟਮ ਖਾਸ ਕਰਕੇ ਪੁਲੀਸ ਵਿਰੁੱਧ ਹੈ। ਉਹਨਾਂ ਮੋਹਾਲੀ ਪੁਲੀਸ ਵਲੋਂ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਝੂਠੇ ਕੇਸ ਚ ਫਸਾਉਣ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲਿਆ।

 

ਇੱਸ ਮੌਕੇ ਬੋਲਦਿਆਂ ਰਜਿੰਦਰ ਤੱਗੜ ਨੇ ਦੱਸਿਆ ਕਿ ਵਿਜੀਲੈਂਸ ਦੇ flying sqaud ਦੇ ਅਧਿਕਾਰੀਆਂ ਨੇ ਇੱਕ ਰਿਕਾਰਡਿੰਗ ਦਾ ਅੱਧੇ ਹਿੱਸੇ ਤੋਂ ਜ਼ਿਆਦਾ ਹਿੱਸਾ delete ਕਰ ਕੇ ਦਲਿਤ ਝੂਠੇ ਸਰਟੀਫਿਕੇਟ ਮੁੱਦੇ ਤੇ ਪੱਤਰਕਾਰ ਤੱਗੜ ਵਲੋਂ ਚਲਾਈ ਖਬਰ (ਪੰਜਾਬ ਦਸਤਾਵੇਜ਼ ਦਾ episode 355) ਦਾ ਸੰਦਰਭ ਗਲਤ ਦਿਸ਼ਾ ਵਿਚ ਮੋੜ ਕੇ ਮੋਹਾਲੀ ਪੁਲੀਸ ਨੂੰ ਪਰਚਾ ਦਰਜ ਕਰਨ ਲਈ ਕਿਹਾ। ਦਲਿਤ ਆਗੂ ਬਲਬੀਰ ਆਲਮਪੁਰ ਅਤੇ AIG ਮਲਵਿੰਦਰ ਸਿੱਧੂ ਤੇ FIR ਦਰਜ ਕੀਤੀ ਗਈ ਅਤੇ ਗ੍ਰਿਫਤਾਰ ਕੀਤਾ ਗਿਆ। ਉਹਨਾਂ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਇਸੇ ਕੇਸ ਚ, SSP ਮੋਹਾਲੀ"ਮੈਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੈਂ SSP ਦੇ ਕਾਰਨਾਮਿਆਂ ਵਿਰੁੱਧ 11 episode ਬਣਾ ਚੁੱਕਾ ਹੈ," ਪਤਰਕਾਰ ਤੱਗੜ ਨੇ ਦੱਸਿਆ।

 

ਪਤਰਕਾਰ ਤੱਗੜ ਦੇ ਅੱਗੇ ਦੱਸਿਆ ਕਿ ਵਿਜੀਲੈਂਸ ਦੇ flying squad ਮੁਖੀ ਮਨਮੋਹਨ ਸ਼ਰਮਾ ਦੇ ਬਾਰੇ ਓਹਨਾ ਨੇ 22 episode ਕੀਤੇ ਕਿਉਂਕਿ ਓਹਨਾ ਵੱਲੋਂ ਝੂਠਾ ਪਰਚਾ ਦਰਜ ਕੀਤਾ ਗਿਆ ਸੀ। 

 

ਵਰਨਣਯੋਗ ਹੈ ਕਿ ਅੱਜ ਸਮੂਹ ਜਥੇਬੰਦੀਆਂ ਦੇ ਆਹੁਦੇਦਾਰ ਲੋਕਤੰਤਰ ਦੇ ਚੌਥੇ ਥੰਮ੍ਹ ਦੇ ਇੱਕ ਹਿੰਮਤੀ ਤੇ ਦਲੇਰ ਪੱਤਰਕਾਰ ਰਾਜਿੰਦਰ ਤੱਗੜ ਅਤੇ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਦੇ ਸਮਰਥਨ ਵਿੱਚ ਇਕੱਠੇ ਹੋਏ। ਸਤਨਾਮ ਦਾਉਂ ਨੂੰ ਵਿਜੀਲੈਂਸ ਬਿਊਰੋ ਦੇ ਕੁੱਝ ਅਫ਼ਸਰ ਅਮਰੂਦ ਸਕੈਮ ਦੇ ਮੁੱਖ ਦੋਸ਼ੀ ਤੋਂ ਝੂਠੀ ਸ਼ਿਕਾਇਤ ਲੈਂ ਕੇ ਫਸਾਉਣ ਦੀ ਕੋਸ਼ਿਸ਼ ਦਾ ਵੀ ਜਥੇਬੰਦੀਆਂ ਨੇ ਵਿਰੋਧ ਕੀਤਾ।

ਉਨ੍ਹਾਂ ਕਿਹਾ ਕਿ ਸਮੂਹ ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੇ ਇੱਕ ਹਫ਼ਤੇ ਦਾ ਅਲਟੀਮੇਟਮ ਦੇ ਇਸ ਧੱਕੇਸ਼ਾਹੀ ਨੂੰ ਬੰਦ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਨਹੀਂ ਤਾਂ ਉਹ 'ਭ੍ਰਿਸ਼ਟ ਸਿਸਟਮ' ਦੇ ਖਿਲਾਫ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ। 

ਮੰਗ ਕੀਤੀ ਗਈ ਕੇ SSP ਮੋਹਾਲੀ ਸੰਦੀਪ ਗਰਗ ਦੀ ਕਾਰਜਸ਼ੈਲੀ ਅਤੇ ਜਾਇਦਾਦ ਦੀ ਘੋਖ ਕਰਨ ਲਈ ਇੱਕ 5 ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਜਾਏ ਜਿੱਸ ਚ ਇੱਕ ਜੱਜ, ਇਕ IAS ਅਫ਼ਸਰ, ਇੱਕ ਸਮਾਜਸੇਵੀ, ਕੋਈ ਇੱਕ ਪਤਰਕਾਰ ਅਤੇ ਇੱਕ ਯੂਨੀਵਰਸਿਟੀ ਦਾ ਪ੍ਰੋਫੈਸਰ ਸ਼ਾਮਿਲ ਹੋਵੇ।

ਜਥੇਬੰਦੀਆਂ ਦੇ ਇਕ  ਡੇਲਿਗੇਸ਼ਨ ਨੇ ਅੱਜ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਦਿੱਤਾ।

ਵੀਡੀਓ

ਹੋਰ
Have something to say? Post your comment
ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

: ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

: ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

: ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

: ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

: ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

: ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

: ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

X