Hindi English Tuesday, 07 May 2024 🕑
BREAKING
ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024 ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼ ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਪੰਜਾਬ

More News

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Updated on Friday, April 26, 2024 10:27 AM IST

ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ
 
ਚੰਡੀਗੜ੍ਹ, 26 ਅਪ੍ਰੈਲ:ਦੇਸ਼ ਕਲਿੱਕ ਬਿਓਰੋ
 
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

: ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

: ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

: ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

: ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

: ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

: ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

X