Hindi English Tuesday, 07 May 2024 🕑
BREAKING
ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ : ਚਰਨਜੀਤ ਚੰਨੀ ਅੱਜ ਦਾ ਇਤਿਹਾਸ

ਪੰਜਾਬ

More News

ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ

Updated on Friday, April 26, 2024 11:41 AM IST

ਅਬੋਹਰ, 26 ਅਪ੍ਰੈਲ,ਦੇਸ਼ ਕਲਿਕ ਬਿਊਰੋ :

ਅਬੋਹਰ 'ਚ ਬੀਤੇ ਦਿਨ ਆਪਣੇ ਘਰ 'ਚ ਸੁਸਾਈਡ ਨੋਟ ਛੱਡ ਕੇ ਲਾਪਤਾ ਹੋਇਆ ਆੜ੍ਹਤੀ ਕੱਲ੍ਹ ਸ਼ਾਮ ਪਾਰਕ 'ਚ ਬੈਠਾ ਮਿਲਿਆ ਸੀ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰ ਘਰ ਲੈ ਗਏ ਸਨ। ਪਰ ਮਾਨਸਿਕ ਤਣਾਅ ਕਾਰਨ ਅੱਜ ਸਵੇਰੇ ਉਸ ਨੇ ਫਿਰ ਡੰਗਰਖੇੜਾ ਰੋਡ ਤੋਂ ਲੰਘਦੀ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਆਸ-ਪਾਸ ਦੇ ਲੋਕਾਂ ਵੱਲੋਂ ਉਸ ਨੂੰ ਬਚਾ ਲਿਆ ਗਿਆ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਅਤੇ ਐੱਸਐੱਸਐੱਫ ਟੀਮ ਨੂੰ ਸੂਚਨਾ ਦਿੱਤੀ।ਇਸੇ ਦੌਰਾਨ ਪੁਲੀਸ ਨੇ ਕੱਲ੍ਹ ਆੜ੍ਹਤੀ ਦੇ ਲੜਕੇ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 346 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨਾਂ 'ਚ ਏਜੰਟ ਧਰਮਿੰਦਰ ਪਾਲ ਪੁੱਤਰ ਸ਼ੁਭਮ ਛਾਬੜਾ, ਵਾਸੀ ਨਵੀਂ ਅਬਾਦੀ ਗਲੀ ਨੰਬਰ 19 ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਪਿਤਾ ਅਤੇ ਉਸ ਦੀ ਭੈਣ ਸ਼ਾਇਨਾ ਦੋਵੇਂ ਕਿਸੇ ਕੰਮ ਲਈ ਪੀਐੱਨਬੀ ਬੈਂਕ ਗਏ ਹੋਏ ਸਨ। ਸਵੇਰੇ 11 ਵਜੇ ਦੇ ਕਰੀਬ ਉਸ ਦਾ ਪਿਤਾ ਧਰਮਿੰਦਰ ਆਪਣੀ ਭੈਣ ਨੂੰ ਘਰ ਛੱਡ ਕੇ ਖੁਦ ਕਿਧਰੇ ਜਾਣ ਦੀ ਗੱਲ ਕਹਿ ਕੇ ਚਲਾ ਗਿਆ ਸੀ ਪਰ ਸ਼ਾਮ ਤੱਕ ਵਾਪਸ ਨਹੀਂ ਆਇਆ। ਉਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਉਸ ਦੇ ਪਿਤਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕਿਤੇ ਬੰਧਕ ਬਣਾ ਕੇ ਰੱਖਿਆ ਗਿਆ ਹੈ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਇੱਥੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ

ਹੋਰ
Have something to say? Post your comment
ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

: ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

: ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

: ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

: ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

: ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

ਪੰਜਾਬ ‘ਚ ਫੈਕਟਰੀ ਮਾਲਕ ਦੇ ਘਰ ਨਾਬਾਲਗ ਨਾਲ ਗੈਂਗਰੇਪ

: ਪੰਜਾਬ ‘ਚ ਫੈਕਟਰੀ ਮਾਲਕ ਦੇ ਘਰ ਨਾਬਾਲਗ ਨਾਲ ਗੈਂਗਰੇਪ

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

: ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ-ਡਾ. ਸੇਨੂ ਦੁੱਗਲ

ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

: ਮੋਹਾਲੀ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

X