Hindi English Tuesday, 07 May 2024 🕑
BREAKING
ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024 ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼ ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਪੰਜਾਬ

More News

ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ

Updated on Friday, April 26, 2024 12:40 PM IST

ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਏਨਕ੍ਰਿਪਸ਼ਨ ਹਟਾਉਣ ਦੇ ਮਾਮਲੇ ਵਿੱਚ WhatsApp ਨੇ ਦਿੱਲੀ ਹਾਈਕੋਰਟ ਵਿੱਚ ਜਵਾਬ ਦਿੰਦੇ ਹੋਏ ਹਟਾਉਣ ਤੋਂ ਮਨ੍ਹਾਂ ਕਰ ਦਿੱਤਾ। WhatsApp ਨੇ ਅਦਾਲਤ ਵਿੱਚ ਕਿਹਾ ਕਿ ਜੇਕਰ ਅਜਿਹਾ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ, ਕੰਪਨੀ ਭਾਰਤ ਵਿੱਚ ਆਪਣਾ ਕੰਮ ਬੰਦ ਕਰ ਦੇਵੇਗੀ।

ਕੰਪਨੀ ਦਾ ਕਹਿਣਾ ਹੈ ਕਿ ਐਂਡ ਟੂ ਐਂਡ ਏਨਕ੍ਰਿਪਸ਼ਨ ਰਾਹੀਂ ਖਤਪਕਾਰ ਦੀ ਨਿੱਜਤਾ ਦੀ ਰੱਖਿਆ ਕੀਤੀ ਜਾਂਦੀ ਹੈ। ਇਸ ਰਾਹੀਂ ਇਹ ਯਕੀਨੀ ਕੀਤਾ ਜਾਂਦਾ ਹੈ ਕਿ ਸੰਦੇਸ਼ ਭੇਜਣ ਵਾਲਾ ਅਤੇ ਉਸ ਨੂੰ ਪ੍ਰਾਪਤ ਕਰਨ ਵਾਲਾ ਹੀ ਅੰਦਰ ਦੇ ਕੰਟੈਂਟ ਜਾਣ ਸਕਦਾ ਹੈ। ਕੰਪਨੀ ਲਈ ਅਦਾਲਤ ਵਿੱਚ ਪੇਸ਼ ਹੋਏ ਤੇਜਸ ਕਾਰੀਆ ਨੇ ਡਿਵਿਜਨ ਬੈਂਚ ਨੂੰ ਕਿਹਾ, ‘ਇਕ ਪਲੇਟਫਾਰਮ ਦੇ ਤੌਰ ਉਤੇ ਅਸੀਂ ਕਹਿ ਰਹੇ ਹਾਂ ਕਿ ਜੇਕਰ ਸਾਨੂੰ ਏਨਕ੍ਰਿਪਸ਼ਨ ਤੋੜਨ ਲਈ ਕਿਹਾ ਗਿਆ, ਤਾਂ WhatsApp ਚਲਾ ਜਾਵੇਗਾ।

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਅਨੁਸਾਰ, ਕਾਰੀਆ ਦਾ ਕਹਿਣਾ ਹੈ ਕਿ ਜਨਤ ਪ੍ਰਾਈਵੇਸੀ ਫੀਚਰਜ ਦੇ ਚਲਦੇ ਹੀ ਵਟਸਐਪ ਦੀ ਵਰਤੋਂ ਕਰਦੀ ਹੈ। ਕੰਪਨੀ ਆਈਟੀ ਰੂਲ 2021 ਨੂੰ ਚੁਣੌਤੀ ਦੇ ਰਹੀ ਹੈ, ਜਿਸ ਨਾਲ ਮੈਸੇਜ ਟ੍ਰੇਸ ਕਰਨ ਅਤੇ ਸੰਦੇਸ਼ ਭੇਜਣ ਵਾਲਿਆਂ ਦੀ ਪਹਿਚਾਣ ਕਰਨ ਦੀ ਗੱਲ ਕਹੀ ਗਈ ਹੈ। ਕੰਪਨੀ ਦਾ ਤਰਕ ਹੈ ਕਿ ਇਸ ਕਾਨੂੰਨ ਨਾਲ ਏਨਕ੍ਰਿਪਸ਼ਨ ਕਮਜੋਰ ਹੋਵੇਗਾ ਅਤੇ ਭਾਰਤੀ ਸੰਵਿਧਾਨ ਦੇ ਤਹਿਤ ਖਪਤਕਾਰ ਦੀ ਨਿੱਜਤਾ ਦੀ ਸੁਰੱਖਿਆ ਦੀ ਉਲੰਘਣਾ ਹੋਵੇਗੀ।

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

: ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 07-05-2024

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

: ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

: ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

: ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

: ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

: ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

X