Hindi English Tuesday, 07 May 2024 🕑
BREAKING
ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ ਸ਼ੁਭਕਰਨ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਬਣਾਈ ਕਮੇਟੀ ਅੱਜ ਕਰੇਗੀ ਕਿਸਾਨਾਂ ਦੇ ਬਿਆਨ ਦਰਜ

ਪੰਜਾਬ

More News

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

Updated on Friday, April 26, 2024 15:43 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪਰੈਲ, 2024, ਦੇਸ਼ ਕਲਿੱਕ ਬਿਓਰੋ :
ਮੁੱਖ ਖੇਤੀਬਾੜੀ ਅਫਸਰ ਜਿਲ੍ਹਾ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਖਰੜ ਦੇ ਅਧਿਕਾਰੀਆਂ ਵੱਲੋਂ ਖਰੜ ਅਤੇ ਬਨੂੰੜ ਵਿਖੇ ਕੰਮ ਕਰਦੀਆਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 11 ਬੀਜ ਉਤਪਾਦਨ ਕੰਪਨੀਆਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ ਝੋਨੇ ਦੀਆਂ 23 ਹਾਈਬਿ੍ਰਡ ਕਿਸਮਾਂ ਦੀ ਵਿਕਰੀ ਬਾਰੇ ਡੀਲਰਾਂ ਨੂੰ ਜਾਣਕਾਰੀ ਦਿੱਤੀ ਗਈ। ਚੈਕਿੰਗ ਦੌਰਾਨ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਬਿਨ੍ਹਾਂ ਅਡੀਸ਼ਨ ਦੇ ਕਿਸੇ ਵੀ ਕੰਪਨੀ ਦੀ ਖਾਦ ਅਤੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ ਅਤੇ ਬੀਜ ਦੀ ਵਿਕਰੀ ਤੋਂ ਪਹਿਲਾਂ-ਪਹਿਲਾਂ ਸਬੰਧਤ ਕੰਪਨੀ ਦੀ ਅਡੀਸ਼ਨ, ਬੀਜ ਲਾਇਸੈਂਸ ਵਿੱਚ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਸਾਉਣੀ ਸੀਜ਼ਨ ਲਈ ਲੋੜੀਂਦੀ ਖਾਦ ਯੂਰੀਆਂ, ਜਿੰਕ, ਸਲਫ਼ਰ ਆਦਿ ਦੀ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਨੂੰ ਯਕੀਨੀ ਬਨਾਉਣ ਲਈ ਵੀ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਨੁੰ ਬਿਨ੍ਹਾਂ ਕਿਸੇ ਟੈਗਿੰਗ ਦੇ ਕਿਸਾਨਾਂ ਨੂੰ ਖਾਦ ਦੀ ਵਿਕਰੀ ਕਰਨ ਲਈ ਕਿਹਾ ਗਿਆ।
ਚੈਕਿੰਗ ਸਮੇਂ ਬਲਾਕ ਖਰੜ ਦੇ ਬਲਾਕ ਅਫ਼ਸਰ ਡਾ ਸ਼ੁਭਕਰਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਗੁਰਦਿਆਲ ਕੁਮਾਰ, ਜਸਵਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਡਾ ਅਜੇ ਕੁਮਾਰ ਅਤੇ ਏ ਟੀ ਐਮ ਕੁਲਵਿੰਦਰ ਸਿੰਘ ਹਾਜ਼ਿਰ ਸਨ।

ਵੀਡੀਓ

ਹੋਰ
Have something to say? Post your comment
ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

: ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

: ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

: ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

: ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

: ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

: ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

: ਬਿਨਾਂ ਲਾਇਸੈਂਸ ਦੇ ਓਟੀਸੀ ਦਵਾਈਆਂ ਦੀ ਵਿਕਰੀ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਗੰਭੀਰ ਚਿੰਤਾ ਦਾ ਵਿਸ਼ਾ : ਨਵੀਨ ਜੋਲੀ

X