Hindi English Tuesday, 07 May 2024 🕑
BREAKING
ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼ ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

ਪੰਜਾਬ

More News

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

Updated on Friday, April 26, 2024 17:41 PM IST

 
ਮਜਦੂਰ ਵਿਰੋਧੀ ਸਿਆਸੀ ਪ੍ਰਬੰਧ ਨੂੰ ਲੋਕਾਂ ਦੀ ਕਹਿਚਰੀ ਚ ਨੰਗਾ ਕਰਨ ਦੇ ਖਿਲਾਫ ਮੁਹਿੰਮ ਚਲਾਉਣ ਦਾ ਫੈਸਲਾ
 
ਦਲਜੀਤ ਕੌਰ 
 
ਸੰਗਰੂਰ, 26 ਅਪ੍ਰੈਲ, 2024: ਅੱਜ ਗਦਰ ਮੈਮੋਰੀਅਲ ਭਵਨ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜੋਨਲ ਕਮੇਟੀ ਦੀ ਮੀਟਿੰਗ ਜਗਤਾਰ ਸਿੰਘ ਤੋਂਲੇਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਲੋਕ ਸਭਾ ਦੀਆਂ ਚੋਣਾਂ ਦੇ ਦਰਮਿਆਨ ਮਨੂੰਵਾਦੀ ਵਿਚਾਰਧਾਰਾ ਦੀ ਧਾਰਨੀ ਭਾਜਪਾ ਦੀ ਸਰਕਾਰ ਵੱਲੋਂ ਪਿੱਛਲੇ ਸਮੇਂ ਦੌਰਾਨ ਲਿਆਂਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਸਖਤ ਨੋਟਿਸ ਲੈਂਦਿਆਂ ਇਸ ਫਾਸ਼ੀਵਾਦੀ ਅਤੇ ਮਨੂਵਾਦੀ ਵਿਚਾਰਧਾਰਾ ਨਾਲ ਲੈਸ ਪਾਰਟੀ ਦਾ ਡੱਟ ਕੇ ਵਿਰੋਧ ਕਰਨ ਦਾ ਫੈਸਲਾ ਕੀਤਾ। ਆਗੂਆਂ ਵੱਲੋਂ ਕਿਹਾ ਗਿਆ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਦਲਿੱਤ ਨਾਲ ਆਰਥਿਕ, ਸਮਾਜਿਕ, ਤੇ ਰਾਜਨੀਤਕ ਪੱਧਰ ਤੇ ਸ਼ੋਸ਼ਣ 'ਚ ਅਥਾਹ ਵਾਧਾ ਹੋਇਆ ਹੈ। ਕੇਂਦਰ ਵੱਲੋ ਇੱਕ ਦੇ ਬਾਅਦ ਇੱਕ ਗਿਣੇ-ਮਿਥੇ ਤਰੀਕੇ ਨਾਲ ਦਲਿਤਾਂ ਉਪਰ ਹਮਲੇ ਕੀਤੇ ਜਾ ਰਹੇ ਹਨ। ਇਸ ਤੋਂ ਬਿਨਾਂ ਬਾਕੀ ਸੱਤਾਧਾਰੀ ਪਾਰਟੀਆਂ ਆਮ ਆਦਮੀ ਪਾਰਟੀ,  ਕਾਂਗਰਸ, ਅਕਾਲੀ ਤੇ ਹੋਰ  ਨੂੰ ਸਵਾਲ ਕਰਨ ਦਾ ਫੈਸਲਾ ਕੀਤਾ ਕਿਉਂਕਿ ਪਿਛਲੇ ਲੰਮੇ ਸਮੇਂ ਦੌਰਾਨ ਜ਼ਮੀਨੀ ਘੋਲ ਦੇ ਦਰਮਿਆਨ ਇਹਨਾਂ ਪਾਰਟੀਆਂ ਵੱਲੋ ਸੱਤਾ 'ਚ ਰਹਿੰਦਿਆ ਜਮੀਨੀ ਮਸਲਿਆਂ ਉੱਪਰ ਚੁੱਪੀ ਵੱਟੀ ਰੱਖੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਵੱਲੋ ਦਰਜਨਾਂ ਵਾਰ ਲਿਖਤੀ ਮੀਟਿੰਗ ਦੇ ਕੇ ਮੀਟਿੰਗ ਨਹੀਂ ਕੀਤੀ, ਜਿਸ ਦਾ ਦਲਿਤਾਂ ਵਿੱਚ ਇਸ ਗੱਲ ਦਾ ਸਖ਼ਤ ਵਿਰੋਧ ਹੈ ਅਤੇ ਇਸ ਦੇ ਨਾਲ ਇਸ ਦਲਿਤ ਅਤੇ ਲੋਕ ਵਿਰੋਧੀ ਪ੍ਰਬੰਧ ਨੂੰ ਲੋਕਾਂ 'ਚ ਨੰਗਾ ਕਰਨ ਦਾ ਵੀ ਫੈਸਲਾ ਕੀਤਾ ਹੈ। ਉਹਨਾਂ ਫੈਸਲਾ ਕੀਤਾ ਕਿ ਕੇਵਲ ਚੋਣਾਂ ਰਾਹੀਂ ਸਾਡੇ ਲੋਕਾਂ ਦੀ ਮੁਕਤੀ ਨਹੀਂ ਹੋ ਸਕਦੀ ਮੌਜੂਦਾ ਸਮੇਂ ਜਥੇਬੰਦ ਹੋ ਕੇ ਸੰਘਰਸ਼ ਕਰਨ ਨਾਲ ਹੀ ਲੋਕਾਂ ਦੀ ਮੁਕਤੀ ਹੋ ਸਕਦੀ ਹੈ। ਇਸ ਤੋਂ ਬਿਨਾਂ ਪੰਚਾਇਤੀ ਜਮੀਨ ਦੀ ਬੋਲੀਆਂ ਸਬੰਧੀ ਵਿਉਂਤਬੰਦੀ ਵੀ ਉਲੀਕੀ ਗਈ ਅਤੇ ਪਿੰਡ ਪੱਧਰੀ ਬੀ ਡੀ ਪੀ ਓ ਨੂੰ ਵਧਵੇ ਡੈਪੂਟੇਸ਼ਨ ਮਿਲਣ ਦਾ ਵੀ ਫੈਸਲਾ ਕੀਤਾ ਗਿਆ। 
 
ਇਸ ਮੌਕੇ ਪ੍ਰਧਾਨ ਮੁਕੇਸ਼ ਮਲੌਦ, ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ, ਬਿਕਰ ਸਿੰਘ ਹਥੋਆ, ਗੁਰਵਿੰਦਰ ਸ਼ਾਦੀ ਹਰੀ, ਸ਼ਿੰਗਾਰਾ ਸਿੰਘ ਹੇੜੀ ਕੇ ਆਦ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

: ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

: ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

: ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

: ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

: ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

: ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

: ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

X