Hindi English Tuesday, 07 May 2024 🕑
BREAKING
ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼ ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਕਾਂਗਰਸ ਨੂੰ ਝਟਕਾ : ਜਨਰਲ ਸਕੱਤਰ ਆਮ ਆਦਮੀ ਪਾਰਟੀ ’ਚ ਸ਼ਾਮਲ CAT ਵੱਲੋਂ DGP ਗੌਰਵ ਯਾਦਵ ਨੂੰ ਰਾਹਤ, Ex DGP ਭਾਵਰਾ ਵੱਲੋਂ DGP ਅਹੁਦੇ ’ਤੇ ਨਿਯੁਕਤੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

ਪੰਜਾਬ

More News

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

Updated on Friday, April 26, 2024 17:44 PM IST


ਫ਼ਾਜ਼ਿਲਕਾ  , 26 ਅਪ੍ਰੈਲ :ਦੇਸ਼ ਕਲਿੱਕ ਬਿਓਰੋ

ਟੀਕਾਕਰਨ ਦੀ 50ਵੇਂ ਵਰ੍ਹੇ ਗੰਢ ਦੇ ਸਬੰਧ ਵਿੱਚ ਡਾ ਚੰਦਰ ਸ਼ੇਖਰ ਕਕੜ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜ਼ਿਲਕਾ ਵਿੱਚ ਵਿਸ਼ਵ ਟੀਕਾਕਰਣ ਹਫ਼ਤਾ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸ ਵਿਚ ਬੱਚਿਆਂ  ਲਈ ਟੀਕਾਕਰਨ ਦੇ  ਕੈਂਪ ਲਗਾਏ ਜਾ ਰਹੇ ਹੈ।

ਇਸ ਸਬੰਧੀ  ਜਿਲਾ ਪਰਿਵਾਰ ਭਲਾਈ ਅਫ਼ਸਰ ਡਾ.ਕਵਿਤਾ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਤੋਂ ਇਲਾਵਾ ਸਾਰੇ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਰਬਨ, ਸਲੱਮ, ਮਾਈਗਰੇਟਰੀ ਆਬਾਦੀ, ਝੁੱਗੀ ਝੋਪੜੀਆਂ, ਭੱਠੇ ਅਤੇ ਸੈਲਰਾਂ ਆਦਿ ਵਿੱਚ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਚਲਾਈ ਗਈ ਹੈ।
ਜਿਲਾ ਟੀਕਾਕਰਨ ਅਫ਼ਸਰ
ਡਾ  ਐਡੀਸਨ ਐਰਿਕ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਕਾਕਰਨ ਹਫ਼ਤੇ ਦੌਰਾਨ ਜ਼ਿਲ੍ਹੇ ਵਿੱਚ ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਮਾਈਕਰੋਪਲਾਨ ਅਨੁਸਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਇਹ ਸਾਲ ਟੀਕਾਕਰਨ ਪ੍ਰੋਗਰਾਮ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪਹਿਲਾਂ ਵੱਡੀ ਮਾਤਾ ਅਤੇ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਇਸੇ ਤਰ੍ਹਾਂ ਸੰਪੂਰਨ ਟੀਕਾਕਰਨ ਰਾਹੀਂ ਘਾਤਕ ਬਿਮਾਰੀਆਂ ਤੋਂ ਮੁਕਤੀ ਪਾਉਣ ਦਾ ਇਕ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ।
  ਉਹਨਾਂ ਕਿਹਾ ਕਿ  ਟੀਕਾਕਰਨ ਦੀ ਸਫਲਤਾ ਲਈ ਮਾਈਕਰੋਪਲਾਨ ਤਿਆਰ ਕਰਕੇ ਵਿਸ਼ੇਸ਼ ਸੈਸ਼ਨ ਲਗਾਏ ਜਾ ਰਹੇ ਹਨ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ਅਤੇ ਬੀਈਈ ਦਿਵੇਸ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ  ਏ.ਐਨ.ਐਮ., ਆਸ਼ਾ ਵਰਕਰ, ਮਰੀਜ਼ ਅਤੇ ਬੱਚੇ ਹਾਜ਼ਰ ਸਨ
 
 

ਵੀਡੀਓ

ਹੋਰ
Have something to say? Post your comment
ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

: ਐਲਜੀ ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਕੇਜਰੀਵਾਲ ਦੀ NIA ਜਾਂਚ ਦੀ ਕੀਤੀ ਸਿਫਾਰਸ਼

ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

: ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

: ਅਕਾਲੀ ਦਲ ਨੂੰ ਝਟਕਾ : ਉਮੀਦਵਾਰ ਮੈਦਾਨ ਤੋਂ ਹਟਿਆ, ਦਿੱਤਾ ਅਸਤੀਫਾ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

: ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

: ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ- ਸਹਾਇਕ ਜ਼ਿਲ੍ਹਾ ਚੋਣ ਅਫਸਰ

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

: ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

: ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਸਖਤ ਹਦਾਇਤਾਂ ਜਾਰੀ

ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

: ਕੈਬਨਿਟ ਮੰਤਰੀ ਨੇ ਬਣਾਏ ਸਮੋਸੇ, ਵਿਰੋਧੀਆਂ ਨੂੰ ਬਣਾਇਆ ਨਿਸ਼ਾਨਾ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

: ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ ਭਲਕੇ ਤੋਂ

ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

: ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਯਾਦ ਵਿੱਚ ਸੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

X