Hindi English Thursday, 09 May 2024 🕑
BREAKING
ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ ਕਿਲਾ ਰਾਏਪੁਰ ਦੀਆਂ ਪੇਂਡੂ ਖੇਡਾਂ ਮੁੜ ਸ਼ੁਰੂ ਕਰਨ ਲਈ ਕੇਦਰ ਸਰਕਾਰ ਨੇ ਦਿੱਤੀ ਮਨਜ਼ੂਰੀ : ਅਵਿਨਾਸ਼ ਰਾਏ ਖੰਨਾ CM ਭਗਵੰਤ ਮਾਨ ਅੱਜ ਪਟਿਆਲ਼ਾ ਤੇ ਸੰਗਰੂਰ ‘ਚ ਰੈਲੀਆਂ ਨੂੰ ਕਰਨਗੇ ਸੰਬੋਧਨ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ

ਪੰਜਾਬ

More News

ਅੱਜ ਦਾ ਇਤਿਹਾਸ

Updated on Saturday, April 27, 2024 06:46 AM IST

ਅੱਜ ਦੇ ਦਿਨ 1526 ਵਿੱਚ ਬਾਬਰ ਦਿੱਲੀ ਦਾ ਸੁਲਤਾਨ ਬਣਿਆ ਸੀ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 27 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 27 ਅਪ੍ਰੈਲ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2017 ਵਿੱਚ ਮਸ਼ਹੂਰ ਅਦਾਕਾਰ ਅਤੇ ਰਾਜਨੇਤਾ ਵਿਨੋਦ ਖੰਨਾ ਦਾ ਦਿਹਾਂਤ ਹੋ ਗਿਆ ਸੀ।
* ਅੱਜ ਦੇ ਦਿਨ 2009 ਵਿੱਚ ਮਸ਼ਹੂਰ ਅਭਿਨੇਤਾ ਅਤੇ ਫਿਲਮ ਨਿਰਮਾਤਾ ਫਿਰੋਜ਼ ਖਾਨ ਦਾ ਦਿਹਾਂਤ ਹੋ ਗਿਆ ਸੀ।
* 1989 ਵਿਚ ਬੰਗਲਾਦੇਸ਼ ਵਿਚ ਚੱਕਰਵਾਤ ਕਾਰਨ 500 ਲੋਕਾਂ ਦੀ ਮੌਤ ਹੋ ਗਈ।
* 27 ਅਪ੍ਰੈਲ 1972 ਨੂੰ ਪੁਲਾੜ ਯਾਨ 'ਅਪੋਲੋ 16' ਧਰਤੀ 'ਤੇ ਪਰਤਿਆ ਸੀ।
* ਅੱਜ ਦੇ ਦਿਨ 1967 ਵਿਚ ਅਮਰੀਕਾ ਨੇ ਨੇਵਾਦਾ ਟੈਸਟ ਸਾਈਟ 'ਤੇ ਪ੍ਰਮਾਣੂ ਪ੍ਰੀਖਣ ਕੀਤਾ ਸੀ।
* ਅੱਜ ਦੇ ਦਿਨ 1960 ਵਿੱਚ ਨਵੀਂ ਦਿੱਲੀ ਵਿੱਚ ਨੈਸ਼ਨਲ ਡਿਫੈਂਸ ਕਾਲਜ ਦੀ ਸ਼ੁਰੂਆਤ ਹੋਈ ਸੀ।
* 1949 ਵਿਚ ਸੁਪਰੀਮ ਕੋਰਟ ਦੇ ਜੱਜ ਪੀ. ਸਦਾਸ਼ਿਵਮ ਦਾ ਜਨਮ ਹੋਇਆ ਸੀ।
* ਉੱਤਰਾਖੰਡ ਦੇ ਸੱਤਵੇਂ ਮੁੱਖ ਮੰਤਰੀ ਹਰੀਸ਼ ਰਾਵਤ ਦਾ ਜਨਮ 1947 ਵਿੱਚ ਹੋਇਆ ਸੀ।
* 1912 ਵਿਚ ਥੀਏਟਰ ਅਤੇ ਫਿਲਮਾਂ ਦੀ ਜ਼ਬਰਦਸਤ ਹਾਵ-ਭਾਵ ਅਤੇ ਚਿਹਰੇ 'ਤੇ ਬੱਚਿਆਂ ਵਰਗੀ ਮੁਸਕਰਾਹਟ ਵਾਲੀ ਮਹਾਨ ਅਦਾਕਾਰਾ ਜ਼ੋਹਰਾ ਸਹਿਗਲ ਦਾ ਜਨਮ ਹੋਇਆ ਸੀ।
* ਅੱਜ ਦੇ ਦਿਨ 1848 ਵਿੱਚ ਕਲਕੱਤਾ ਯੂਨੀਵਰਸਿਟੀ ਨੇ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਔਰਤਾਂ ਨੂੰ ਯੋਗਤਾ ਲਈ ਪਹਿਲੀ ਪ੍ਰਵਾਨਗੀ ਦਿੱਤੀ ਸੀ।
* ਅੱਜ ਦੇ ਦਿਨ 1748 ਵਿੱਚ ਮੁਗਲ ਬਾਦਸ਼ਾਹ ਮੁਹੰਮਦ ਸ਼ਾਹ ਦੀ ਮੌਤ ਹੋ ਗਈ ਸੀ।
* ਅੱਜ ਦੇ ਦਿਨ 1662 ਵਿਚ ਨੀਦਰਲੈਂਡ ਅਤੇ ਫਰਾਂਸ ਨੇ ਇਕ ਫੌਜੀ ਸੰਧੀ 'ਤੇ ਦਸਤਖਤ ਕੀਤੇ ਸਨ।
* 27 ਅਪ੍ਰੈਲ 1606 ਨੂੰ ਸ਼ਹਿਜ਼ਾਦਾ ਖੁਸਰੋ ਨੂੰ ਬਾਦਸ਼ਾਹ ਜਹਾਂਗੀਰ ਨੇ ਗ੍ਰਿਫਤਾਰ ਕਰ ਲਿਆ ਸੀ।
* ਅੱਜ ਦੇ ਦਿਨ 1526 ਵਿੱਚ ਬਾਬਰ ਦਿੱਲੀ ਦਾ ਸੁਲਤਾਨ ਬਣਿਆ ਸੀ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

: ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

: ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਵੱਲੋਂ ਲੋਕ ਸਭਾ ਹਲਕੇ ਦੇ ਨੋਡਲ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ

: ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਵੱਲੋਂ ਲੋਕ ਸਭਾ ਹਲਕੇ ਦੇ ਨੋਡਲ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ

ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

: ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

 ਉਮਾ ਰਾਣਾ ਪਬਲਿਕ ਸਕੂਲ ਸੰਘੋਲ ਵਿਖੇ ਮਾਂ ਦਿਵਸ ਸਮਾਗਮ ਕਰਵਾਇਆ

: ਉਮਾ ਰਾਣਾ ਪਬਲਿਕ ਸਕੂਲ ਸੰਘੋਲ ਵਿਖੇ ਮਾਂ ਦਿਵਸ ਸਮਾਗਮ ਕਰਵਾਇਆ

ਬਲਾਕ ਖੂਈ ਖੇੜਾ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਿਭਿੰਨ ਗਤੀਵਿਧੀਆਂ ਦਾ ਆਯੋਜਨ

: ਬਲਾਕ ਖੂਈ ਖੇੜਾ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਿਭਿੰਨ ਗਤੀਵਿਧੀਆਂ ਦਾ ਆਯੋਜਨ

ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ 'ਚ ਮਾਂ ਦਿਵਸ ਨੂੰ ਸਮਰਪਿਤ  ਓਪਨ ਆਰਟ ਮੁਕਾਬਲੇ ਕਰਵਾਏ ਗਏ

: ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ 'ਚ ਮਾਂ ਦਿਵਸ ਨੂੰ ਸਮਰਪਿਤ ਓਪਨ ਆਰਟ ਮੁਕਾਬਲੇ ਕਰਵਾਏ ਗਏ

X