Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਪੰਜਾਬ

More News

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

Updated on Saturday, April 27, 2024 08:43 AM IST

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਮੁੰਬਈ ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਵੀ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ।
ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨੀਂ ਜਲੰਧਰ ਤੋਂ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਮੁਲਜ਼ਮ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ।
ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ 'ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।

ਵੀਡੀਓ

ਹੋਰ
Have something to say? Post your comment
ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

: ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

: ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

X