Hindi English Thursday, 09 May 2024 🕑
BREAKING
ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ ਕਿਲਾ ਰਾਏਪੁਰ ਦੀਆਂ ਪੇਂਡੂ ਖੇਡਾਂ ਮੁੜ ਸ਼ੁਰੂ ਕਰਨ ਲਈ ਕੇਦਰ ਸਰਕਾਰ ਨੇ ਦਿੱਤੀ ਮਨਜ਼ੂਰੀ : ਅਵਿਨਾਸ਼ ਰਾਏ ਖੰਨਾ CM ਭਗਵੰਤ ਮਾਨ ਅੱਜ ਪਟਿਆਲ਼ਾ ਤੇ ਸੰਗਰੂਰ ‘ਚ ਰੈਲੀਆਂ ਨੂੰ ਕਰਨਗੇ ਸੰਬੋਧਨ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਰਾਹਤ: ਹਾਈਕੋਰਟ ਦੇ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਰਾਸ਼ਟਰੀ

More News

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

Updated on Saturday, April 27, 2024 08:52 AM IST

ਇੰਫਾਲ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਾਰਾਇਣਸੇਨਾ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਕੁਕੀ ਅੱਤਵਾਦੀਆਂ ਦੇ ਹਮਲੇ 'ਚ ਸੀਆਰਪੀਐੱਫ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ। ਦੋ ਜ਼ਖਮੀ ਹਨ। ਮ੍ਰਿਤਕ ਜਵਾਨਾਂ ਦੀ ਪਛਾਣ ਐਨ ਸਾਕਰ ਅਤੇ ਅਰੂਪ ਸੈਣੀ ਵਜੋਂ ਹੋਈ ਹੈ।
ਮਣੀਪੁਰ ਪੁਲਿਸ ਨੇ ਦੱਸਿਆ ਕਿ ਕੁਕੀ ਭਾਈਚਾਰੇ ਦੇ ਅੱਤਵਾਦੀਆਂ ਨੇ ਰਾਤ 12:45 ਤੋਂ 2:15 ਦੇ ਵਿਚਕਾਰ ਮੇਤੇਈ ਪਿੰਡ ਵੱਲ ਗੋਲੀਬਾਰੀ ਕੀਤੀ। ਅੱਤਵਾਦੀਆਂ ਨੇ ਬੰਬ ਵੀ ਸੁੱਟੇ। ਇਸ ਦੌਰਾਨ ਨਰਾਇਣਸੇਨਾ ਵਿੱਚ ਸੀਆਰਪੀਐਫ ਚੌਕੀ ਦੇ ਅੰਦਰ ਇੱਕ ਬੰਬ ਡਿੱਗਣ ਕਾਰਨ ਧਮਾਕਾ ਹੋਇਆ।
ਇਸ ਵਿੱਚ ਸੀਆਰਪੀਐਫ ਦੀ 128ਵੀਂ ਬਟਾਲੀਅਨ ਦੇ ਇੰਸਪੈਕਟਰ ਜਾਦਵ ਦਾਸ, ਸਬ ਇੰਸਪੈਕਟਰ ਐਨ ਸਰਕਾਰ, ਹੈੱਡ ਕਾਂਸਟੇਬਲ ਅਰੂਪ ਸੈਣੀ ਅਤੇ ਕਾਂਸਟੇਬਲ ਆਫਤਾਬ ਹੁਸੈਨ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਐੱਨ ਸਾਕਰ ਅਤੇ ਅਰੂਪ ਸੈਣੀ ਦੀ ਮੌਤ ਹੋ ਗਈ।

ਵੀਡੀਓ

ਹੋਰ
Have something to say? Post your comment
ਚੋਣ ਅਮਲੇ ਦੀ ਬੱਸ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ, ਕਈ EVM ਨੂੰ ਨੁਕਸਾਨ

: ਚੋਣ ਅਮਲੇ ਦੀ ਬੱਸ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ, ਕਈ EVM ਨੂੰ ਨੁਕਸਾਨ

25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਰਾਹਤ: ਹਾਈਕੋਰਟ ਦੇ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

: 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਰਾਹਤ: ਹਾਈਕੋਰਟ ਦੇ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਉੱਤਰਾਖੰਡ ਦੇ ਜੰਗਲਾਂ ਵਿੱਚ ਲੱਗੀ ਅੱਗ ਦੇ ਮਾਮਲੇ ‘ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

: ਉੱਤਰਾਖੰਡ ਦੇ ਜੰਗਲਾਂ ਵਿੱਚ ਲੱਗੀ ਅੱਗ ਦੇ ਮਾਮਲੇ ‘ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ

: ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ

ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

: ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

: ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

: ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ 

: ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ 

ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

: ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

X