Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਪੰਜਾਬ

More News

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

Updated on Saturday, April 27, 2024 10:05 AM IST


ਮਨੋਹਰ ਲਾਲ ਵਕੀਲ ਕੇ ਡੀ ਸਚਦੇਵਾ ਦੇ ਪਿਤਾ ਅਤੇ ਅਧਿਆਪਕ ਯੂਨੀਅਨ ਦੇ ਕਾਰਕੁਨ ਯਸ਼ਪਾਲ ਦੇ ਵੱਡੇ ਭਰਾ

ਮੋਹਾਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ: 

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਸ ਦੇ ਵੱਡੇ ਭਰਾ ਮਨੋਹਰ ਲਾਲ ਸਚਦੇਵਾ ਦਾ ਅੱਜ ਦਿਹਾਂਤ ਹੋ ਗਿਆ। ਮਨੋਹਰ ਲਾਲ ਦੇ  ਵਿਛੋੜੇ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ। ਉਹ 83 ਸਾਲ ਦੇ ਸਨ। ਮਨੋਹਰ ਲਾਲ ਆਪਣੇ ਪਿੱਛੇ ਪਤਨੀ, ਪੁੱਤਰ, ਧੀ ਅਤੇ ਪਰਿਵਾਰ ਛੱਡ ਗਏ ਹਨ। ਮਨੋਹਰ ਲਾਲ ਪਰਿਵਾਰ ਦਾ ਰਿਹਾਇਸ਼ੀ ਪਤਾ ਕੋਠੀ ਨੰਬਰ 64, ਫੇਜ਼ 11 ਮੁਹਾਲੀ ਹੈ। ਜ਼ਿਕਰਯੋਗ ਹੈ ਕਿ ਮਨੋਹਰ ਲਾਲ ਵਕੀਲ ਕੇ ਡੀ ਸਚਦੇਵਾ ਦੇ ਪਿਤਾ ਅਤੇ ਅਧਿਆਪਕ ਯੂਨੀਅਨ ਦੇ ਕਾਰਕੁਨ ਯਸ਼ਪਾਲ ਦੇ ਵੱਡੇ ਭਰਾ ਸਨ।ਇਥੇ ਇਹ ਵੀ ਦੱਸ ਦਈਏ ਕਿ ਮਨੋਹਰ ਲਾਲ ਜੀ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4.30 pm ਵਜੇ ਮੋਹਾਲੀ ਦੇ ਸ਼ਮਸ਼ਾਨ ਘਾਟ (ਬਲੌਂਗੀ ਲਾਗੇ) ਵਿਖੇ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

: ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

: ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

X