Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਪੰਜਾਬ

More News

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

Updated on Saturday, April 27, 2024 11:37 AM IST

ਪਟਿਆਲਾ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਯੂਨੀਵਰਸਿਟੀ ਪੁੱਜਣ ’ਤੇ ਉਨ੍ਹਾਂ ਦਾ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਬਾਖੂਬੀ ਕੰਮ ਕਰ ਰਹੀ ਹੈ ਤੇ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ। ਇਸੇ ਮੌਕੇ ‘ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ’ (ਪੂਟਾ) ਦੇ ਪ੍ਰਧਾਨ ਪ੍ਰੋ. ਭੁਪਿੰਦਰ ਵਿਰਕ ਅਤੇ ‘ਗ਼ੈਰ-ਅਧਿਆਪਨ ਕਰਮਚਾਰੀ ਸੰਘ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਵੱਖ-ਵੱਖ ਸੰਗਠਨਾਂ ਵੱਲੋਂ ਭਰਵਾਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

: ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

: ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

X