Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਪੰਜਾਬ

More News

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚੋਂ ਮਿਲਿਆ ਮਨੁੱਖੀ ਪਿੰਜਰ

Updated on Saturday, April 27, 2024 12:03 PM IST

ਅੰਮ੍ਰਿਤਸਰ , 27 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਮਤੀਰਥ ਰੋਡ ਬਾਈਪਾਸ ਨੇੜੇ ਯੂਆਈਟੀ ਵਿਭਾਗ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਿਭਾਗ ਦੇ ਨੇੜੇ ਕ੍ਰਿਕਟ ਗਰਾਊਂਡ ਵਿੱਚ ਮਨੁੱਖੀ ਪਿੰਜਰ ਪਏ ਹੋਣ ਦੀ ਖ਼ਬਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਆਵਾਜਾਈ ਯੂਆਈਟੀ ਵਿਭਾਗ ਵੱਲ ਸ਼ੁਰੂ ਹੋਈ ਤਾਂ ਵਿਭਾਗ ਦੇ ਕ੍ਰਿਕਟ ਗਰਾਊਂਡ ’ਚ ਇੱਕ ਮਨੁੱਖੀ ਪਿੰਜਰ ਦੇਖਿਆ ਗਿਆ ਅਤੇ ਇਸ ਦੀ ਸੂਚਨਾ ਤੁਰੰਤ ਜੀਐਨਡੀਯੂ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜੀਐਨਡੀਯੂ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਆਵਾਰਾ ਕੁੱਤਿਆਂ ਵੱਲੋਂ ਮਨੁੱਖੀ ਪਿੰਜਰ ਨੂੰ ਖਿੱਚ ਕੇ ਲਿਜਾਇਆ ਜਾ ਰਿਹਾ ਸੀ।

ਇਸ ਦੀ ਸੂਚਨਾ ਜ਼ਿਲ੍ਹਾ ਪੁਲੀਸ ਨੂੰ ਦਿੱਤੀ ਗਈ। ਪੁਲੀਸ ਥਾਣਾ ਕੈਂਟ ਨੇ ਇਸ ਮਨੁੱਖੀ ਪਿੰਜਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਜੀਐਨਡੀਯੂ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਨਾਲ-ਨਾਲ ਸ਼ਮਸ਼ਾਨਘਾਟ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ।

ਵੀਡੀਓ

ਹੋਰ
Have something to say? Post your comment
ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

: ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

: ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

X