Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਪੰਜਾਬ

More News

ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

Updated on Saturday, April 27, 2024 12:49 PM IST

ਬਠਿੰਡਾ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਠਿੰਡਾ ਦੇ ਮਹਿਲਾ ਥਾਣੇ ਦੀ ਕੰਧ 'ਤੇ ਸ਼ੁੱਕਰਵਾਰ ਦੇਰ ਰਾਤ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਇਲਾਕੇ 'ਚ ਖਾਲਿਸਤਾਨੀ ਨਾਅਰੇ ਲਿਖੇ ਹੋਏ ਮਿਲੇ। ਇਹ ਘਟਨਾ ਸ਼ਹਿਰ ਦੇ ਡੀਸੀ ਅਤੇ ਐਸਪੀ ਦੀ ਨਿੱਜੀ ਰਿਹਾਇਸ਼ ਨੇੜੇ ਵਾਪਰੀ। ਸਵੇਰੇ ਜਦੋਂ ਘਟਨਾ ਦਾ ਪਤਾ ਲੱਗਾ ਤਾਂ ਜ਼ਿਲ੍ਹਾ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ। ਜਿਸ ਤੋਂ ਬਾਅਦ ਇਕ-ਇਕ ਕਰਕੇ ਟੀਮਾਂ ਜਾਂਚ ਲਈ ਮੌਕੇ 'ਤੇ ਪਹੁੰਚੀਆਂ। ਪੁਲੀਸ ਨੇ ਪਹਿਲਾਂ ਪੇਂਟ ਕਰਕੇ ਉਕਤ ਥਾਂ ’ਤੇ ਲਿਖੇ ਨਾਅਰਿਆਂ ਨੂੰ ਹਟਾਇਆ ਅਤੇ ਫਿਰ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ।
ਜਿਕਰਯੋਗ ਹੈ ਕਿ ਜਿੱਥੇ ਇਹ ਘਟਨਾ ਵਾਪਰੀ, ਉਸ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਡੀਸੀ ਅਤੇ ਐਸਪੀ ਦਾ ਸਰਕਾਰੀ ਘਰ ਹੈ। ਉਕਤ ਇਲਾਕਾ ਸ਼ਹਿਰ ਦਾ ਅਤਿ ਸੰਵੇਦਨਸ਼ੀਲ ਇਲਾਕਾ ਮੰਨਿਆ ਜਾਂਦਾ ਹੈ। ਪਰ ਫਿਰ ਵੀ ਮੁਲਜ਼ਮ ਆ ਕੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।ਇਹ ਉਹ ਥਾਂ ਹੈ ਜਿੱਥੇ ਸੁਰੱਖਿਆ ਕਰਮਚਾਰੀ 24 ਘੰਟੇ ਤਾਇਨਾਤ ਰਹਿੰਦੇ ਹਨ।

ਵੀਡੀਓ

ਹੋਰ
Have something to say? Post your comment
ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

: ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਵਾਧਾ - ਜ਼ਿਲ੍ਹਾ ਚੋਣ ਅਫ਼ਸਰ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

: ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

X