Hindi English Thursday, 09 May 2024 🕑
BREAKING
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਪੰਜਾਬ

More News

ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

Updated on Saturday, April 27, 2024 13:24 PM IST

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੜ ਚੁੱਕਿਆ ਚੋਣ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕਿਆ ਆਗੂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ। ਅੱਜ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਜੀ ਦੀ ਅਗਵਾਈ ਹੇਠ ਲੰਬੇ ਸਮੇ ਤੱਕ ਅਕਾਲੀ ਦਲ ਬਾਦਲ ਵਿੱਚ ਰਹੇ ਭੁੱਚੋ ਹਲਕੇ ਤੋ ਸੰਯੁਕਤ ਕਿਸਾਨ ਮੋਰਚੇ ਦੀ ਸੀਟ ਤੋਂ 2022 ਵਿਧਾਨਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਬਲਦੇਵ ਸਿੰਘ ਅਕਲੀਆ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋਏ। ਸੁਨੀਲ ਜਾਖੜ ਵੱਲੋਂ ਉਨ੍ਹਾਂ ਦਾ ਪਾਰਟੀ ਵਿੱਚ ਆਉਣ ਉਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਵਾਈਸ ਪ੍ਰਧਾਨ ਜਤਿੰਦਰ ਸ਼ਰਮਾ ਜੀ ਅਤੇ ਮੰਡਲ ਨਥਾਣਾ ਦੇ ਪ੍ਰਧਾਨ ਜਤਿੰਦਰ ਸੇਮਾ ਜੀ ਵੀ ਮੌਜੂਦ ਰਹੇ l

ਵੀਡੀਓ

ਹੋਰ
Have something to say? Post your comment
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

: ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

: Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

: ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

: ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ

: Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ

ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

: ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

X