Hindi English Thursday, 09 May 2024 🕑
BREAKING
ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ

ਪੰਜਾਬ

More News

ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

Updated on Saturday, April 27, 2024 13:37 PM IST

ਬਠਿੰਡਾ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਮਨੋਹਰ ਲਾਲ ਨਾਲ ਮੇਰੀ ਜਾਣ ਪਹਿਚਾਣ ਸਾਢੇ ਚਾਰ ਦਹਾਕਿਆਂ ਤੋਂ ਵੱਧ ਦੀ ਹੈ ਸੀ l ਮੈਡੀਕਲ ਅਫਸਰ ਵਜੋਂ ਚੱਕ ਫਤਿਹ ਸਿੰਘ ਵਾਲਾ ਡਿਸਪੈਂਸਰੀ ਵਿਖੇ ਜੋਇਨ ਕਰਨ ਪਿੱਛੋਂ ਮੇਰੀ ਉਹਨਾਂ ਨਾਲ ਨੇੜਤਾ ਹੋਰ ਵੀ ਵੱਧ ਗਈ ਸੀ l ਰਾਮਪੁਰੇ ਉਹਨਾਂ ਦੇ ਸਾਂਝੇ ਪਰਿਵਾਰ ਵਿੱਚ ਮੇਰਾ ਆਉਣ ਜਾਣ ਲੱਗਿਆ ਰਹਿੰਦਾ l ਪਰਿਵਾਰ ਦੇ ਸਾਰੇ ਜੀਆਂ ਨਾਲ ਹੀ ਨੇੜਿਓ ਜਾਣ ਪਹਿਚਾਣ ਹੁੰਦੀ ਰਹੀ l ਉਹਨਾਂ ਦੀ ਧਰਮ ਪਤਨੀ (ਚਮਨ ਲਾਲ ਪ੍ਰਭਾਕਰ ਦੀ ਭੈਣ) ਨੂੰ ਅਚਾਨਕ appendix ਦਾ ਦਰਦ ਉੱਠਿਆ ਤਾਂ ਸਿਵਲ ਹਸਪਤਾਲ ਵਿੱਚ ਉਹਨਾਂ ਦਾ ਆਪਰੇਸ਼ਨ ਮੇਰੀ ਨਿਗਰਾਨੀ ਵਿੱਚ ਕਰਵਾਇਆ ਗਿਆ l ਉਹਨਾਂ ਦੇ ਪਟਿਆਲੇ ਸ਼ਿਫਟ ਹੋ ਜਾਣ ਪਿੱਛੋਂ ਵੀ ਮੇਰਾ ਉਹਨਾਂ ਨਾਲ ਆਉਣ ਜਾਣ ਬਣਿਆ ਰਿਹਾ ਪਰਿਵਾਰਿਕ ਸਾਂਝ ਗੁੜੀ ਹੁੰਦੀ ਗਈ ਅਤੇ ਉਹਨਾਂ ਨੇ ਜਦੋਂ ਮਕਾਨ ਬਣਾਇਆ ਤਾਂ ਉਦੋਂ ਵੀ ਅਸੀਂ ਨੇੜੇ ਹੀ ਰਹਿੰਦੇ ਸੀ l ਚੰਡੀਗੜ੍ਹ ਸ਼ਿਫਟ ਹੋ ਜਾਣ ਪਿੱਛੋਂ ਉਹਨਾਂ ਦੇ ਸਪੁੱਤਰ ਕਮਲਦੀਪ (ਦੀਪੀ) ਉਦੋਂ ਅਸਿਸਟੈਂਟ ਐਡਵੋਕੇਟ ਜਨਰਲ ਪੰਜਾਬ ਸਨ ਤਾਂ ਮੈਨੂੰ ਉਹਨਾਂ ਦੀ ਲੋੜ ਪਈ l ਉਹਨਾਂ ਦੇ ਰਾਹੀਂ ਕਈ ਮਹਿਕਮਾਨਾ ਕੇਸ ਮੈਂ ਵਧੀਆ ਵਕੀਲਾਂ ਦੀ ਮਦਦ ਨਾਲ ਹਾਈਕੋਰਟ ਤੋਂ ਜਿੱਤੇ l ਬਠਿੰਡੇ ਰਹਿੰਦੇ ਉਹਨਾਂ ਦੇ ਰਿਸ਼ਤੇਦਾਰ ਮੈਨੂੰ ਅਕਸਰ ਮਿਲਦੇ ਤੇ ਜੇ ਕੋਈ ਸਮੱਸਿਆ ਹੁੰਦੀ ਤਾਂ ਹੱਲ ਕਰਵਾ ਲੈਂਦੇ l ਵੱਡੇ ਭਰਾ ਵਰਗੀ ਨੇੜਤਾ ਅਪਣੱਤ ਅਤੇ ਪਿਆਰ ਮੈਨੂੰ ਉਹਨਾਂ ਤੋਂ ਹਾਸਲ ਹੁੰਦਾ ਸੀ l ਚੰਡੀਗੜ੍ਹ ਜਾਣ ਵੇਲੇ ਮੈਂ ਉਨਾਂ ਨੂੰ ਮਿਲੇ ਬਗੈਰ ਕਦੇ ਵੀ ਨਹੀਂ ਵਾਪਸ ਨਹੀਂ ਆਉਂਦਾ ਸੀ l ਅੱਜ ਉਹਨਾਂ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਬਹੁਤ ਉਦਾਸ ਹੋਇਆ ਕਿਉਂਕਿ ਇੱਕ  ਭਰਾ ਵਰਗਾ ਨੇਕ ਇਨਸਾਨ ਸਦਾ ਲਈ ਵਿਛੜ ਗਿਆ l

ਵੀਡੀਓ

ਹੋਰ
Have something to say? Post your comment
ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  09-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024

ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

X