Hindi English Thursday, 09 May 2024 🕑
BREAKING
ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਪੰਜਾਬ

More News

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

Updated on Saturday, April 27, 2024 16:04 PM IST

ਲੁਧਿਆਣਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਬਣਾਉਣ ਵਾਲੇ ਬਾਬੂਆਂ ਦੀ ਹੁਣ ਖੈਰ ਨਹੀਂ ਹੋਵੇਗੀ। ਤਨਖਾਹ ਦੇ ਬਿੱਲ ਲੇਟ ਬਣਾਉਣ ਉਤੇ ਕਲਰਕ ਨੂੰ ਦੋ ਮਹੀਨੇ ਤਨਖਾਹ ਲਈ ਉਡੀਕ ਕਰਨੇ ਪਵੇਗੀ। ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਬਣਾਉਣ ਵਾਲਿਆ ਉਤੇ ਸਖਤੀ ਵਿਖਾਈ ਹੈ। ਤਨਖਾਹ ਦੇ ਬਿੱਲ ਬਣਾਉਣ ਵਿੱਚ ਕੋਤਾਹੀ ਵਰਤਣ ਵਾਲੇ ਕਲਰਕ ਨੂੰ 2 ਮਹੀਨੇ ਤਨਖਾਹ ਨਹੀਂ ਮਿਲੇਗੀ। ਇਸ ਸਬੰਧੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਤਨਖਾਹ ਮਿਲਣ ਵਿੱਚ ਬਿਨਾਂ ਵਜਾ ਦੇਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।

ਇਸ ਲਈ ਅਕਾਊਂਟ ਬ੍ਰਾਂਚ ’ਚ ਤਨਖਾਹ ਬਿੱਲ ਸਮੇਂ ਉਤੇ ਨਾ ਪੁੱਜਣ ਦਾ ਹਵਾਲਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਾਰੀਆਂ ਬ੍ਰਾਂਚਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਬਣਾ ਕੇ ਹੀ ਮਹੀਨੇ ਦੀ 7 ਤਾਰੀਕ ਤੱਕ ਅਕਾਊਂਟ ਬ੍ਰਾਂਚ ਵਿੱਚ ਭੇਜਣਾ ਯਕੀਨੀ ਬਣਾਇਆ ਜਾਵੇ। ਇਸ ਦੇ ਬਾਵਜੂਦ ਜੇਕਰ ਕਿਸੇ ਕਲਰਕ ਨੇ ਤਨਖਾਹ ਦੇ ਬਿੱਲ ਬਣਾ ਕੇ 7 ਤਾਰੀਕ ਤੱਕ ਅਕਾਊ਼ਂਟ ਬ੍ਰਾਂਚ ’ਚ ਨਾ ਭੇਜੇ ਤਾਂ ਉਸ ਨੂੰ 2 ਮਹੀਨਿਆਂ ਦੀ ਤਨਖਾਹ ਨਹੀਂ ਮਿਲੇਗੀ।

ਵੀਡੀਓ

ਹੋਰ
Readers' Comments
Gurjit Singh 4/29/2024 1:47:44 PM

ਪੰਜਾਬ ਰੋਡਵੇਜ਼ ਪੱਨਬੱਸ ਵਿੱਚ ਵੀ ਤਾਂ ਇਸੇ ਤਰ੍ਹਾਂ ਹੀ ਕਲਰਕਾਂ ਦੇ ਦੇਰ ਕਰਨ ਕਰਕੇ,,ਰਿਪੋਟਾ ਵਾਲੇ ਕਰਮਚਾਰੀਆਂ ਨੂੰ ਹਰਾਸਮੈਂਟ ਹੋਈ ਹੈ,

Parminder pal Singh 4/29/2024 4:24:30 AM

CM saab & PST Ed. It.pb ji , ਨੇ ਹੁਕਮ ਜਾਰੀ ਕੀਤੇ ਸਨ ਕਿ Shaheed Bhagat Singh State University Ferozepur ਦੇ ਮੁਲਾਜ਼ਮਾਂ ਦੀਆਂ ਬਕਾਇਆ ਰਹਿੰਦੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ ਪ੍ਰੰਤੂ Addl. Director TEd. Chd ਵਾਲੇ ਪੱਤਰ ਵਿਹਾਰ ਕਰਕੇ ਤਨਖਾਹ ਗਰਾਂਟ ਜਾਰੀ ਕਰਨ ਵਿੱਚ ਦੇਰੀ ਕਰ ਰਹੇ ਹਨ, ਸਰਕਾਰ ਧਿਆਨ ਦੇਵੇ ਜੀ।

ਕਸ਼ਮੀਰੀ ਲਾਲ ਜੱਸਲ 4/28/2024 7:45:03 PM

ਮੁੱਖ ਮੰਤਰੀ ਜੀ ਦੇ ਆਦੇਸ਼ ਅਨੁਸਾਰ ਅਤੇ ਮੁੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਪੱਤਰ ਜਾਰੀ ਕੀਤਾ ਗਿਆ ਸੀ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪਦਉੱਨਤੀਆਂ ਡਿਊ ਹਨ , ਉਹ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਦੋ ਮਹੀਨੇ ਦੇ ਅੰਦਰ -ਅੰਦਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਸੀ , ਪਰ ਚਾਰ ਮਹੀਨੇ ਬੀਤਣ ਦੇ ਬਾਵਜੂਦ ਵੀ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤ ਨਹੀਂ ਕੀਤੇ ਗਏ। ਇਹ ਮੁੱਖ ਮੰਤਰੀ ਵੀ ਗੱਪਾਂ ਮਾਰਨ ਵਾਲਾ ਹੈ ਅਤੇ ਮੁੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਜਾਰੀ ਪੱਤਰ ਵੀ ਮੁਲਾਜ਼ਮਾਂ ਨਾਲ਼ ਕੋਝਾ ਮਜ਼ਾਕ ਹੈ।

ਕਸ਼ਮੀਰੀ ਲਾਲ ਜੱਸਲ 4/28/2024 7:44:41 PM

ਕਸ਼ਮੀਰੀ ਲਾਲ ਜੱਸਲ 4/28/2024 7:44:12 PM

ਕਸ਼ਮੀਰੀ ਲਾਲ ਜੱਸਲ 4/28/2024 7:43:28 PM

Have something to say? Post your comment
ਮੋਹਾਲੀ: ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

: ਮੋਹਾਲੀ: ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਬਟਵਾਲ ਸਭਾ ਦੇ ਪ੍ਰਧਾਨ ਜ਼ੰਗੀ ਰਾਮ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੀਤਾ ਖੰਡਨ

: ਬਟਵਾਲ ਸਭਾ ਦੇ ਪ੍ਰਧਾਨ ਜ਼ੰਗੀ ਰਾਮ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੀਤਾ ਖੰਡਨ

ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ

: ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ

ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ

: ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਤਸਕਰ 6 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

: ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

: ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ

Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

: Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ

ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

: ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

: ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ

X